02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪਰਮਿੰਦਰ ਸਿੰਘ ਗੋਲਡੀ ਖਰੜ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਨਿਯੁਕਤ

ਚੰਡੀਗੜ੍ਹ, 2 ਸਤੰਬਰ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਵਲੋਂ ਖਰੜ ਹਲਕਾ ਵਿਧਾਨ ਸਭਾ ਲਈ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਇੰਚਾਰਜ ਦੀ ਜਿੰਮੇਵਾਰੀ ਸੌਂਪੀ ਗਈ ਹੈ। ਇਹ ਐਲਾਨ ਆਮ ਆਦਮੀ ਪਾਰਟੀ ਪੰਜਾਬ...

ਅਜੀਤ ਡੈਸਕ 02-09-2026

ਚੰਡੀਗੜ੍ਹ, 2 ਸਤੰਬਰ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਵਲੋਂ ਖਰੜ ਹਲਕਾ ਵਿਧਾਨ ਸਭਾ ਲਈ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਇੰਚਾਰਜ ਦੀ ਜਿੰਮੇਵਾਰੀ ਸੌਂਪੀ ਗਈ ਹੈ। ਇਹ ਐਲਾਨ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵਲੋਂ ਜਾਰੀ ਇਕ ਪੱਤਰ ਰਾਹੀਂ  ਕੀਤਾ ਗਿਆ ਹੈ

ਪਿਛਲੀ ਖ਼ਬਰ ਸੜਕ ਹਾਦਸੇ ’ਚ ਆਦਰਸ਼ ਸਕੂਲ ਦੇ ਡੀ.ਪੀ.ਈ. ਅਧਿਆਪਕ ਅਤੇ ਵਿਦਿਆਰਥੀ ਦੀ ਦਰਦਨਾਕ ਮੌਤ ਅਗਲੀ ਖ਼ਬਰ ਦਿੱਲੀ ਹਾਈ ਕੋਰਟ ਨੇ ਦਿੱਲੀ ਸਰਕਾਰ, ਡੀਡੀਏ ਅਤੇ ਐਮਸੀਡੀ ਨੂੰ ਜਾਰੀ ਕੀਤਾ ਨੋਟਿਸ