03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮੁਹਾਲੀ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਮੁਹਾਲੀ, 3 ਸਤੰਬਰ ਭੁਪਿੰਦਰ ਸਿੰਘ ਬੱਬਰ - ਮੁਹਾਲੀ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਰਾਹੀ ਆਈ ਹੈ। ਧਮਕੀ ਭਰੀ ਮੇਲ ਮਿਲਣ ਤੋਂ ਬਾਅਦ ਪੁਲਿਸ ਹੁਣ ਮੁਹਾਲੀ ਕੋਰਟ ਦੇ ਚੱਪੇ ਚੱਪੇ ਦੀ ਤਲਾਸ਼ੀ ਲੈ ਰਹੀ ਹੈ। ਫਿਲਹਾਲ...

ਅਜੀਤ ਡੈਸਕ 03-09-2026

ਮੁਹਾਲੀ, 3 ਸਤੰਬਰ ਭੁਪਿੰਦਰ ਸਿੰਘ ਬੱਬਰ - ਮੁਹਾਲੀ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਰਾਹੀ ਆਈ ਹੈ। ਧਮਕੀ ਭਰੀ ਮੇਲ ਮਿਲਣ ਤੋਂ ਬਾਅਦ ਪੁਲਿਸ ਹੁਣ ਮੁਹਾਲੀ ਕੋਰਟ ਦੇ ਚੱਪੇ ਚੱਪੇ ਦੀ ਤਲਾਸ਼ੀ ਲੈ ਰਹੀ ਹੈ। ਫਿਲਹਾਲ ਕੋਈ ਵੀ ਪੁਲਿਸ ਅਧਿਕਾਰੀ ਕੈਮਰੇ ਸਾਹਮਣੇ ਬੋਲਣ ਨੂੰ ਤਿਆਰ ਨਹੀਂ। ਉਨ੍ਹਾਂ ਦਾ ਕਹਿਣਾ ਹੈ ਕਿ ਪੂਰੇ ਕੋਰਟ ਰੂਮਾਂ ਦੀ ਤਲਾਸ਼ੀ ਲੈ ਲਈ ਗਈ ਹੈ, ਪਰ ਇਹੋ ਜਿਹੀ ਬੰਬਨੁਮਾ ਵਸਤੂ  ਬਰਾਮਦ ਨਹੀਂ ਹੋਈ।

ਪਿਛਲੀ ਖ਼ਬਰ ਫੋਰੈਸਟ ਹਿੱਲ ਮਾਮਲੇ ਦੀ ਸੀ.ਬੀ.ਆਈ. ਅਦਾਲਤ ’ਚ ਅਗਲੀ ਸੁਣਵਾਈ 18 ਸਤੰਬਰ ਨੂੰ ਅਗਲੀ ਖ਼ਬਰ ਨਿਊਯਾਰਕ ਪਹੁੰਚੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਪੈਨ ਸਟੇਸ਼ਨ ’ਤੇ ਭਾਰਤੀ ਅਧਿਕਾਰੀਆਂ ਵਲੋਂ ਸਵਾਗਤ