03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਨਵੇਂ ਹਲਕਾ ਇੰਚਾਰਜ ਗੋਲਡੀ ਦਾ ਖਰੜ 'ਚ ਪਹੁੰਚਣ 'ਤੇ ਸਵਾਗਤ ਕੀਤਾ ਗਿਆ

ਖਰੜ (ਮੋਹਾਲੀ), 3 ਸਤੰਬਰ (ਤਰਸੇਮ ਸਿੰਘ ਜੰਡਪੁਰੀ)- ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ...

ਅਜੀਤ ਡੈਸਕ 03-09-2026

ਖਰੜ (ਮੋਹਾਲੀ), 3 ਸਤੰਬਰ (ਤਰਸੇਮ ਸਿੰਘ ਜੰਡਪੁਰੀ)- ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਖਰੜ ਦੇ ਨਵੇਂ ਲਗਾਏ ਗਏ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਦਾ ਅੱਜ ਖਰੜ ਸ਼ਹਿਰ ਦੀ ਪਾਰਟੀ ਵਰਕਰਾਂ ਅਤੇ ਵਲੰਟੀਅਰ ਵਲੋਂ ਢੋਲ ਢਮੱਕਿਆਂ ਨਾਲ ਸਵਾਗਤ ਕੀਤਾ ਗਿਆ।

ਇਸ ਮੌਕੇ ਪਰਮਿੰਦਰ ਸਿੰਘ ਗੋਲਡੀ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਕਿ ਉਨ੍ਹਾਂ 'ਤੇ ਭਰੋਸਾ ਕਰਕੇ ਉਨ੍ਹਾਂ ਨੂੰ ਖਰੜ ਹਲਕੇ ਦਾ ਇੰਚਾਰਜ ਲਗਾਇਆ ਹੈ। 

ਪਿਛਲੀ ਖ਼ਬਰ ਗੁਰੂਗ੍ਰਾਮ ਵਿਚ ਕਿਸਾਨਾਂ ਦੀ ਕੇਂਦਰ ਨਾਲ ਹੋਈ ਮੀਟਿੰਗ ਅਗਲੀ ਖ਼ਬਰ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੇਂਸਕੀ ਨਾਲ ਕੀਤੀ ਮੁਲਾਕਾਤ