ਬਠਿੰਡਾ, 5 ਸਤੰਬਰ (ਅੰਮਿ੍ਤਪਾਲ ਸਿੰਘ ਵਲਾਣ):- ਮੁੱਖ ਮੰਤਰੀ ਭਗਵੰਤ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਰਸਮੀ ਆਗਾਜ਼ ਦਾ ਐਲਾਨ ਕਰਦਿਆਂ ਰੰਗ-ਬਿਰੰਗੇ ਗੁਬਾਰੇ ਅਸਮਾਨ ਵਿਚ ਛੱਡੇ। ਇਸ ਉਪਰੰਤ ਪੰਜਾਬ ਦੇ 23 ਜ਼ਿਲ੍ਹਿਆਂ ਤੋਂ ਪਹੁੰਚੇ ਖਿਡਾਰੀਆਂ ਨੇ ਸ਼ਾਨਦਾਰ ਮਾਰਚ ਪਾਸਟ ਕੀਤਾ। ਇਸ ਦੌਰਾਨ ਖਿਡਾਰੀਆਂ ਨੇ ਸੱਚੀ-ਸੁੱਚੀ ਖੇਡ ਭਾਵਨਾ ਨਾਲ ਖੇਡਣ ਅਤੇ ਖੇਡ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਚੁੱਕੀ। ਉਥੇ ਹੀ ਉਲੰਪਿਕ ਖੇਡਾਂ ਵਿਚ ਦੇਸ਼ ਦੀ ਨੁਮਾਇੰਦਗੀ ਕਰ ਚੁੱਕੇ ਉਲੰਪੀਅਨ ਖਿਡਾਰੀ ਖੇਡ ਮਸ਼ਾਲ ਲੈ ਕੇ ਖੇਡ ਮੈਦਾਨ ਵਿਚ ਪੁੱਜੇ, ਜਿਸ ਨਾਲ ਸਮੁੱਚਾ ਮਾਹੌਲ ਖੇਡਮਈ ਜਜ਼ਬੇ ਨਾਲ ਭਰ ਗਿਆ।
ਤਾਜ਼ਾ ਖ਼ਬਰਾਂ
Free
ਮੁੱਖ ਮੰਤਰੀ ਭਗਵੰਤ ਮਾਨ ਨੇ ਗੁਬਾਰੇ ਛੱਡ ਕੇ ਕੀਤਾ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਰਸਮੀ ਆਗਾਜ਼
ਬਠਿੰਡਾ, 5 ਸਤੰਬਰ (ਅੰਮਿ੍ਤਪਾਲ ਸਿੰਘ ਵਲਾਣ):- ਮੁੱਖ ਮੰਤਰੀ ਭਗਵੰਤ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਰਸਮੀ ਆਗਾਜ਼ ਦਾ ਐਲਾਨ ਕਰਦਿਆਂ ਰੰਗ-ਬਿਰੰਗੇ ਗੁਬਾਰੇ ਅਸਮਾਨ ਵਿਚ ਛੱਡੇ। ਇਸ ਉਪਰੰਤ ਪੰਜਾਬ...
ਅਜੀਤ ਡੈਸਕ
05-09-2026