ਦੁਬਈ, 4 ਸਤੰਬਰ - ਟੀ-20 ਏਸ਼ੀਆ ਕੱਪ 2026 ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਮੁਕਾਬਲਾ ਰਵਾਇਤੀ ਵਿਰੋਧੀ ਪਾਕਿਸਤਾਨ ਨਾਲ ਦੁਬਈ ’ਚ ਹੋ ਰਿਹਾ ਹੈ। ਪਾਕਿਸਤਾਨ ਦੀ ਕਪਤਾਨ ਫ਼ਾਤਿਮਾ ਸਨਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ । ਪਾਕਿਸਤਾਨ ਨੇ ਮੁਨੀਬਾ ਅਲੀ ਦੇ ਰੂਪ ਵਿਚ ਪਹਿਲੀ ਵਿਕਟ ਗਵਾਈ। ਸ਼ੇਫਾਲੀ ਵਰਮਾ ਦੀ ਗੇਂਦ 'ਤੇ ਮੁਨੀਬਾ ਅਲੀ 13 (15 ਗੇਂਦਾਂ) ਦੌੜਾਂ ਬਣਾ ਕੇ ਆਊਟ ਹੋ ਗਈ।
ਤਾਜ਼ਾ ਖ਼ਬਰਾਂ
Free
ਮਹਿਲਾ ਏਸ਼ੀਆ ਕੱਪ 2026 ਭਾਰਤ-ਪਾਕਿ ਮੁਕਾਬਲਾ - ਪਾਕਿਸਤਾਨ ਨੇ ਗਵਾਈ ਪਹਿਲੀ ਵਿਕਟ, ਮੁਨੀਬਾ ਅਲੀ 13 (15 ਗੇਂਦਾਂ) ਦੌੜਾਂ ਬਣਾ ਕੇ ਆਊਟ
ਦੁਬਈ, 4 ਸਤੰਬਰ - ਟੀ-20 ਏਸ਼ੀਆ ਕੱਪ 2026 ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਮੁਕਾਬਲਾ ਰਵਾਇਤੀ ਵਿਰੋਧੀ ਪਾਕਿਸਤਾਨ ਨਾਲ ਦੁਬਈ ’ਚ ਹੋ ਰਿਹਾ ਹੈ। ਪਾਕਿਸਤਾਨ ਦੀ ਕਪਤਾਨ ਫ਼ਾਤਿਮਾ ਸਨਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ...
ਅਜੀਤ ਡੈਸਕ
05-09-2026