05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ 4 ਨਵੇਂ ਹਲਕਾ ਇੰਚਾਰਜ ਨਿਯੁਕਤ

ਅੰਮ੍ਰਿਤਸਰ, 5 ਸਤੰਬਰ - ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ 4 ਨਵੇਂ ਹਲਕਾ ਇੰਚਾਰਜ ਨਿਯੁਕਤ ਕੀਤੇ ਗਏ ਹਨ। ਪਾਰਟੀ ਦੇ ਦਫ਼ਤਰ ਸਕੱਤਰ ਪ੍ਰਗਟ ਸਿੰਘ ਮੀਆਂਵਿੰਡ ਵਲੋਂ ਜਾਰੀ ਪੱਤਰ ਅਨੁਸਾਰ ਇੰਕਬਾਲ ਸਿੰਘ ਝੂੰਦਾਂ ਨੂੰ ਅਮਰਗੜ੍ਹ, ਲਖਵਿੰਦਰ ਸਿੰਘ (ਰੱਬੀ ਕੰਦੋਲਾ)...

ਅਜੀਤ ਡੈਸਕ 05-09-2026

ਅੰਮ੍ਰਿਤਸਰ, 5 ਸਤੰਬਰ - ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ 4 ਨਵੇਂ ਹਲਕਾ ਇੰਚਾਰਜ ਨਿਯੁਕਤ ਕੀਤੇ ਗਏ ਹਨ। ਪਾਰਟੀ ਦੇ ਦਫ਼ਤਰ ਸਕੱਤਰ ਪ੍ਰਗਟ ਸਿੰਘ ਮੀਆਂਵਿੰਡ ਵਲੋਂ ਜਾਰੀ ਪੱਤਰ ਅਨੁਸਾਰ ਇੰਕਬਾਲ ਸਿੰਘ ਝੂੰਦਾਂ ਨੂੰ ਅਮਰਗੜ੍ਹ, ਲਖਵਿੰਦਰ ਸਿੰਘ (ਰੱਬੀ ਕੰਦੋਲਾ) ਨੂੰ ਸ੍ਰੀ ਅਨੰਦਪੁਰ ਸਾਹਿਬ, ਭੁਪਿੰਦਰ ਸਿੰਘ ਸੱਜਣ ਨੂੰ ਸ਼ਾਮ ਚੁਰਾਸੀ ਅਤੇ ਕੁਲਵੰਤ ਸਿੰਘ ਰਾਉਕੇ ਨੂੰ ਬਾਘਾਪੁਰਾਣਾ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਪਿਛਲੀ ਖ਼ਬਰ ਮਹਿਲਾ ਏਸ਼ੀਆ ਕੱਪ 2026 ਭਾਰਤ-ਪਾਕਿ ਮੁਕਾਬਲਾ - ਪਾਕਿਸਤਾਨ ਦੀ ਪੂਰੀ ਟੀਮ 55 ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਮਹਿਲਾ ਏਸ਼ੀਆ ਕੱਪ 2026 ਭਾਰਤ-ਪਾਕਿ ਮੁਕਾਬਲਾ - 10 ਓਵਰਾਂ ਬਾਅਦ ਪਾਕਿਸਤਾਨ 36/6