06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸੰਯੁਕਤ ਕਿਸਾਨ ਮੋਰਚਾ ਦਾ ਧਰਨਾ 6ਵੇਂ ਦਿਨ ਵੀ ਜਾਰੀ

ਚੰਡੀਗੜ੍ਹ/ਐੱਸ.ਏ.ਐੱਸ. ਨਗਰ - ਸੰਯੁਕਤ ਕਿਸਾਨ ਮੋਰਚਾ ਦਾ ਚੰਡੀਗੜ੍ਹ ਮੋਰਚਾ 6ਵੇਂ ਦਿਨ ਵੀ ਸਰਗਰਮੀ ਨਾਲ ਜਾਰੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਮੋਰਚੇ ਦਾ ਅੱਜ 6ਵਾਂ ਦਿਨ ਹੈ ਪਰੰਤੂ ਸ਼ਰਕਾਰ ਵਲੋਂ ਅਝੇ ਤੱਕ ਗੱਲਬਾਤ ਦਾ ਕੋਈ ਸੱਦਾ ਨਹੀਂ...

ਅਜੀਤ ਡੈਸਕ 06-09-2026

ਚੰਡੀਗੜ੍ਹ/ਐੱਸ.ਏ.ਐੱਸ. ਨਗਰ - ਸੰਯੁਕਤ ਕਿਸਾਨ ਮੋਰਚਾ ਦਾ ਚੰਡੀਗੜ੍ਹ ਮੋਰਚਾ 6ਵੇਂ  ਦਿਨ ਵੀ ਸਰਗਰਮੀ ਨਾਲ ਜਾਰੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਮੋਰਚੇ ਦਾ ਅੱਜ 6ਵਾਂ ਦਿਨ ਹੈ ਪਰੰਤੂ ਸ਼ਰਕਾਰ ਵਲੋਂ ਅਝੇ ਤੱਕ ਗੱਲਬਾਤ ਦਾ ਕੋਈ ਸੱਦਾ ਨਹੀਂ ਆਇਆ। ਜਦ ਤੱਕ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਧਰਨਾ ਇਸੇ ਤਰਾਂ ਜਾਰੀ ਰਹੇਗਾ।

ਪਿਛਲੀ ਖ਼ਬਰ ਪੰਜਾਬ ਵਿਚ ਸਵਾਈਨ ਫਲੂ ਦਾ ਪ੍ਰਕੋਪ: ਪਹਿਲੀ ਸ਼ੱਕੀ ਮੌਤ ਨੇ ਵਧਾ ਦਿੱਤੀਆਂ ਚਿੰਤਾਵਾਂ, ਮਰੀਜ਼ਾਂ ਦੀ ਗਿਣਤੀ ਪਹੁੰਚੀ 220... ਅਗਲੀ ਖ਼ਬਰ ਸੜਕ ਹਾਦਸੇ ਵਿਚ ਇਕ ਦੀ ਮੌਤ