07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸੱਤਿਆ ਨਿਕੇਤਨ ਇਮਾਰਤ ਦਾ ਕਥਿਤ ਮਾਲਕ ਭਿਵਾੜੀ ਤੋਂ ਗ੍ਰਿਫ਼ਤਾਰ

ਨਵੀਂ ਦਿੱਲੀ, 7 ਸਤੰਬਰ - ਦਿੱਲੀ ਦੇ ਸੱਤਿਆ ਨਿਕੇਤਨ ਇਮਾਰਤ ਢਹਿਣ ਦੇ ਮਾਮਲੇ ਵਿਚ ਇਮਾਰਤ ਦੇ ਕਥਿਤ ਮਾਲਕ, ਹਰੀਰਾਮ, ਨੂੰ ਭਿਵਾੜੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ...

ਅਜੀਤ ਡੈਸਕ 07-09-2026

ਨਵੀਂ ਦਿੱਲੀ, 7 ਸਤੰਬਰ - ਦਿੱਲੀ ਦੇ ਸੱਤਿਆ ਨਿਕੇਤਨ ਇਮਾਰਤ ਢਹਿਣ ਦੇ ਮਾਮਲੇ ਵਿਚ ਇਮਾਰਤ ਦੇ ਕਥਿਤ ਮਾਲਕ, ਹਰੀਰਾਮ, ਨੂੰ ਭਿਵਾੜੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਹਰੀਰਾਮ ਹਾਦਸੇ ਤੋਂ ਬਾਅਦ ਫਰਾਰ ਹੋ ਗਿਆ ਸੀ। ਪੁਲਿਸ ਉਸ ਨੂੰ ਦਿੱਲੀ ਲੈ ਕੇ ਆ ਰਹੀ ਹੈ, ਜਿਸ ਕੋਲੋਂ ਹੋਰ ਪਪੁੱਛਗਿੱਛ ਕੀਤੀ ਜਾਵੇਗੀ।

ਪਿਛਲੀ ਖ਼ਬਰ ਨਿਪਾਲ ਹੜ੍ਹ - ਮਾਰੇ ਗਏ ਲੋਕਾਂ ਦੀ ਯਾਦ ਵਿਚ ਨਿਪਾਲ ਮਨਾ ਰਿਹਾ ਹੈ ਰਾਸ਼ਟਰੀ ਸੋਗ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਦੀ 15 ਦਿਨਾਂ ਵਿਚ ਛੇਵੀਂ ਵੱਡੀ ਕਾਮਯਾਬੀ