ਵਡੋਦਰਾ (ਗੁਜਰਾਤ), 8 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 35,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ, ਜਿਸ ਵਿਚ ਪੱਛਮੀ ਸਮਰਪਿਤ ਮਾਲ ਢੋਆ-ਢੁਆਈ ਕੋਰੀਡੋਰ (ਡਬਲਯੂਡੀਐਫਸੀ) ਦੇ ਤਿੰਨ ਮੁੱਖ ਭਾਗ, ਰੇਲਵੇ ਪ੍ਰੋਜੈਕਟ, ਹਾਈਵੇ ਪ੍ਰੋਜੈਕਟ ਅਤੇ ਗੁਜਰਾਤ ਸਰਕਾਰ ਦੇ ਪ੍ਰੋਜੈਕਟ ਸ਼ਾਮਲ ਹਨ। ਇਸ ਤੋਂ ਪਹਿਲਾਂ 'ਨਮੋ ਫਾਰ ਵਿਕਸਿਤ ਭਾਰਤ' ਪ੍ਰੋਗਰਾਮ ਵਿਚ ਸ਼ਾਮਲ ਭੀੜ ਵਲੋਂ ਪ੍ਰਧਾਨ ਮੰਤਰੀ ਮੋਦੀ ਦਾ ਜੋਸ਼ੀਲਾ ਸਵਾਗਤ ਕੀਤਾ ਗਿਆ।
ਤਾਜ਼ਾ ਖ਼ਬਰਾਂ
Free
ਪ੍ਰਧਾਨ ਮੰਤਰੀ ਮੋਦੀ ਨੇ 35,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ, ਕੀਤੇ ਉਦਘਾਟਨ
ਵਡੋਦਰਾ (ਗੁਜਰਾਤ), 8 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 35,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ, ਜਿਸ ਵਿਚ ਪੱਛਮੀ ਸਮਰਪਿਤ ਮਾਲ ਢੋਆ-ਢੁਆਈ...
ਅਜੀਤ ਡੈਸਕ
08-09-2026