08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਚੰਡੀਗੜ੍ਹ, 8 ਸਤੰਬਰ - ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਸੰਮਨ ਭੇਜਿਆ ਹੈ। ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਤੋਂ 11 ਸਤੰਬਰ ਨੂੰ ਪੁੱਛਗਿੱਛ ਹੋਵੇਗੀ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ 20 ਜੁਲਾਈ...

ਅਜੀਤ ਡੈਸਕ 08-09-2026

ਚੰਡੀਗੜ੍ਹ, 8 ਸਤੰਬਰ - ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਸੰਮਨ ਭੇਜਿਆ ਹੈ। ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਤੋਂ 11 ਸਤੰਬਰ ਨੂੰ ਪੁੱਛਗਿੱਛ ਹੋਵੇਗੀ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ 20 ਜੁਲਾਈ ਨੂੰ ਸਿੱਟ ਅੱਗੇ ਪੇਸ਼ ਹੋਏ ਸਨ। ਹੁਣ 11 ਸਤੰਬਰ ਨੂੰ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਚੰਡੀਗੜ੍ਹ ਸੱਦਿਆ ਗਿਆ ਹੈ।

 

ਪਿਛਲੀ ਖ਼ਬਰ ਰਾਜਾ ਵੜਿੰਗ ਦੀ ਅਗਵਾਈ ਹੇਠ ਗਰਜੀ ਕਾਂਗਰਸ : ਕਾਂਗਰਸ ਭਵਨ ਤੋਂ ਵੱਡਾ ਹੱਲਾ ਬੋਲ ਅਗਲੀ ਖ਼ਬਰ ਆਪਸੀ ਧੜੇਬੰਦੀ ’ਚ ਉਲਝੀ ਕਾਂਗਰਸ ਨੂੰ ਸਿਰਫ਼ ਇੰਚਾਰਜ ਬਦਲਣ ਨਾਲ ਨਹੀਂ ਮਿਲਣੀ ਸਿਆਸੀ ਸੰਜੀਵਨੀ : ਧਾਲੀਵਾਲ