ਲੁਧਿਆਣਾ, 8 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਅੱਜ ਸ਼ਾਮ ਇਕ ਵੱਡੀ ਕਾਰਵਾਈ ਕਰਦਿਆਂ ਐਲਡੀਕੋ ਚੌਂਕੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਜ਼ਿੰਦਰ ਪਾਲ ਨੂੰ 40,000 ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਹੈ।
ਅਧਿਕਾਰੀਆਂ ਵਲੋਂ ਇਸਦਾ ਖੁਲਾਸਾ ਕੁੱਝ ਦੇਰ ਬਾਅਦ ਕਰਨ ਬਾਰੇ ਕਿਹਾ ਜਾ ਰਿਹਾ ਹੈ।