08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪੱਤਰਕਾਰ ਤਰਸੇਮ ਸਿੰਗਲਾ ਨੂੰ ਸਦਮਾ, ਪਤਨੀ ਦਾ ਹੋਇਆ ਦੇਹਾਂਤ

ਰਾਮਾ ਮੰਡੀ (ਬਠਿੰਡਾ), 8 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਰਾਮਾ ਮੰਡੀ ਤੋਂ ਅਜੀਤ ਦੇ ਪੱਤਰਕਾਰ ਤਰਸੇਮ ਸਿੰਘ ਸਿੰਗਲਾ ਨੂੰ....

ਅਜੀਤ ਡੈਸਕ 08-09-2026

ਰਾਮਾ ਮੰਡੀ (ਬਠਿੰਡਾ), 8 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਰਾਮਾ ਮੰਡੀ ਤੋਂ ਅਜੀਤ ਦੇ ਪੱਤਰਕਾਰ ਤਰਸੇਮ ਸਿੰਘ ਸਿੰਗਲਾ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਪਤਨੀ ਰਜਨੀ ਸਿੰਗਲਾ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਸਸੰਕਾਰ ਅੱਜ ਰਾਮਾ ਮੰਡੀ ਦੀ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ। ਉਨ੍ਹਾਂ ਦੇ ਦਿਹਾਂਤ ਤੇ ਸੰਸਕਾਰ ਮੌਕੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਸਰਦਾਰ ਰਵੀਪ੍ਰੀਤ ਸਿੰਘ ਸਿੱਧੂ, ਅਜੀਤ ਉਪ ਦਫ਼ਤਰ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ ਵਲਾਨ, ਵਿਧਾਇਕਾ ਪ੍ਰੋਫੈਸਰ ਬਰਜਿੰਦਰ ਕੌਰ ਦੇ ਪਿਤਾ ਜਥੇਦਾਰ ਦਰਸ਼ਨ ਸਿੰਘ ਜਗਾਰਾਮ ਤੀਰਥ, ਕ੍ਰਿਸ਼ਨ ਕੁਮਾਰ ਮਿੱਤਲ ਕਾਲਾ ਸਾਬਕਾ ਪ੍ਰਧਾਨ ਨਗਰ ਕੌਂਸਲ ਰਾਮਾ, ਸੁਖਵਿੰਦਰ ਸਿੰਘ ਗੁਣੀ ਗਾਟਵਾਲੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਸੁਖਵੰਤ ਸਿੰਘ ਕਾਲਾ, ਬੰਟੀ ਗਰਗ, ਹੈਲਪਲਾਈਨ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਬੋਬੀ ਲਹਿਰੀ, ਮੈਂਬਰ ਕਾਲਾ ਬੰਗੀ, ਐਡਵੋਕੇਟ ਵਿਕਰਾਂਤ ਗੋਇਲ ਚੇਅਰਮੈਨ, ਗੁਰਪ੍ਰੀਤ ਕੌਰ ਚੇਅਰਮੈਨ ਮਾਰਕੀਟ ਕਮੇਟੀ ਰਾਮਾ, ਰਕੇਸ਼ ਕੁਮਾਰ ਮਹਾਜਨ ਸਾਬਕਾ ਉਪ ਚੇਅਰਮੈਨ ਮਾਰਕੀਟ ਕਮੇਟੀ ਰਾਮਾ, ਸਹਾਰਾ ਕਲੱਬ ਦੇ ਪ੍ਰਧਾਨ ਸੁਰੇਸ਼ ਕੁਮਾਰ ਕਾਂਸਲ, ਡਾਕਟਰ ਰਮੇਸ਼ ਜੈਨ, ਮਨੋਜ ਕੁਮਾਰ ਸਿੰਗੋ ਸਾਬਕਾ ਕੌਂਸਲਰ, ਡਾਕਟਰ ਸੋਹਣ ਲਾਲ ਕਲਿਆਣੀ, ਅੰਮ੍ਰਿਤ ਮਲਕਾਣਾ, ਹੁਸ਼ਿਆਰ ਸਿੰਘ ਘਟੋੜਾ, ਸਤੀਸ਼  ਜੈਨ, ਰਮੇਸ਼ ਕੁਮਾਰ, ਨਰਿੰਦਰ ਕੁਮਾਰ ਸ਼ਰਮਾ, ਬੋਬੀ ਸਿੰਗਲਾ, ਲੋਕ ਭਲਾਈ ਸੇਵਾ ਸੰਮਤੀ ਦੇ ਪ੍ਰਧਾਨ ਵਿਸ਼ਾਲ ਲਹਿਰੀ, ਅਮਰਜੀਤ ਸਿੰਘ ਪੱਪੂ ਧਾਲੀਵਾਲ, ਹਰਤਾਵਲ ਸਿੰਘ ਸੁੱਖੀ, ਗੁਰਿੰਦਰ ਸਿੰਘ ਮੱਕੜ , ਕੁਲਵਿੰਦਰਪਾਲ ਸਿੰਘ ਕੇਪੀ ਅਸੀਂਜਾ ਆਦਿ ਤੋਂ ਇਲਾਵਾ ਸ਼ਹਿਰ ਦੀਆਂ ਰਾਜਨੀਤਿਕ ਧਾਰਮਿਕ ਸੰਸਥਾਵਾਂ ਦੇ ਆਗੂਆਂ ਨੇ ਪੱਤਰਕਾਰ ਸਿੰਗਲਾ ਨਾਲ ਦੁੱਖ ਪ੍ਰਗਟ ਕੀਤਾ ਹੈ।

ਪਿਛਲੀ ਖ਼ਬਰ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਨੂੰ ਲੈ ਕੇ ਦਲਿਤ ਭਾਈਚਾਰੇ ਨੇ ਲੁਧਿਆਣਾ ਜਲੰਧਰ ਮੁੱਖ ਸੜਕ 'ਤੇ ਆਵਾਜਾਈ... ਅਗਲੀ ਖ਼ਬਰ ਭਾਜਪਾ ਨੇ ਮੋਹਨਜੀਤ ਸ਼ੇਰੋ ਅਤੇ ਗੁਲਜਾਰ ਸਿੰਘ ਤੂਰਬੰਜਾਰਾ ਮਾਮਲਿਆਂ 'ਚ ਮੰਗੀ ਸੀ.ਬੀ.ਆਈ. ਦੀ ਜਾਂਚ