08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਰੋਸ ਵਿਚ ਦਲਿਤ ਭਾਈਚਾਰੇ ਵਲੋਂ 9 ਸਤੰਬਰ ਨੂੰ ਲੁਧਿਆਣਾ ਬੰਦ ਦੀ ਕਾਲ

ਲੁਧਿਆਣਾ, 8 ਸਤੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਵਿਚ ਸੰਵਿਧਾਨ ਨਿਰਮਾਤਾ ਡਾ. ਬੀ ਆਰ ਅੰਬੇਡਕਰ...

ਅਜੀਤ ਡੈਸਕ 08-09-2026

ਲੁਧਿਆਣਾ, 8 ਸਤੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਵਿਚ ਸੰਵਿਧਾਨ ਨਿਰਮਾਤਾ ਡਾ. ਬੀ ਆਰ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਰੋਸ ਵਿਚ ਦਲਿਤ ਭਾਈਚਾਰੇ ਵਲੋਂ 9 ਸਤੰਬਰ ਨੂੰ ਲੁਧਿਆਣਾ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਦੌਰਾਨ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗਾ, ਇਸ ਦੌਰਾਨ ਜ਼ਰੂਰੀ ਸੇਵਾਵਾਂ ਨੂੰ ਬੰਦ ਤੋਂ ਛੋਟ ਦਿੱਤੀ ਜਾਵੇਗੀ।

ਵੱਖ-ਵੱਖ ਜਥੇਬੰਦੀਆਂ ਵਲੋਂ ਮਾਮਲੇ ਨੂੰ ਲੈ ਕੇ ਆਪਣਾ ਰੋਸ ਪ੍ਰਗਟਾਇਆ ਜਾ ਰਿਹਾ ਹੈ, ਜਿਨ੍ਹਾਂ ਵਲੋਂ ਘਟਨਾ ਤੋਂ ਬਾਅਦ ਰੋਸ਼ ਪ੍ਰਦਰਸ਼ਨ ਵੀ ਕੀਤਾ ਗਿਆ। 

ਪਿਛਲੀ ਖ਼ਬਰ ਜਨਰਲ ਕੌਂਸਲ ਮੈਂਬਰਾਂ ਦੀਆਂ ਨਿਯੁਕਤੀਆਂ ਨਾਲ ਹਲਕਾ ਅਜਨਾਲਾ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਥੇਬੰਦਕ ਢਾਂਚੇ ਨੂੰ ਮਿਲੇ... ਅਗਲੀ ਖ਼ਬਰ ਫਿਰੋਜ਼ਪੁਰ ਛਾਉਣੀ 'ਚ 2 ਸਾਲ ਦੇ ਮਾਸੂਮ ਨੂੰ ਅਵਾਰਾ ਕੁੱਤਿਆਂ ਨੇ ਨੋਚਿਆ