09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਡਾ. ਗੁਰਪ੍ਰੀਤ ਕੌਰ ਦੀ ਪਟੀਸ਼ਨ 'ਤੇ ਚੰਡੀਗੜ੍ਹ ਕੋਰਟ ਦਾ ਅਹਿਮ ਫੈਸਲਾ

ਚੰਡੀਗੜ੍ਹ, 9 ਸਤੰਬਰ- ਡਾ. ਗੁਰਪ੍ਰੀਤ ਕੌਰ ਦੀ ਪਟੀਸ਼ਨ 'ਤੇ ਚੰਡੀਗੜ੍ਹ ਕੋਰਟ ਦਾ ਅਹਿਮ ਫੈਸਲਾ ਆਇਆ ਹੈ। ਬਿਕਰਮ ਸਿੰਘ ਮਜੀਠੀਆ, ਸੁਖਪਾਲ ਸਿੰਘ ਖਹਿਰਾ ਤੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਕਥਿਤ 5 ਕਰੋੜ ਰਿਸ਼ਵਤ ਵਾਲੀ ਗ਼ੈਰ ਪ੍ਰਮਾਣਿਤ ਬਿਆਨਬਾਜ਼ੀ ਕਰਨ ਤੋਂ ਰੋਕ ਦਿੱਤਾ ਹੈ।

ਅਜੀਤ ਡੈਸਕ 09-09-2026

ਚੰਡੀਗੜ੍ਹ, 9 ਸਤੰਬਰ- ਡਾ. ਗੁਰਪ੍ਰੀਤ ਕੌਰ ਦੀ ਪਟੀਸ਼ਨ 'ਤੇ ਚੰਡੀਗੜ੍ਹ ਕੋਰਟ ਦਾ ਅਹਿਮ ਫੈਸਲਾ ਆਇਆ ਹੈ। ਬਿਕਰਮ ਸਿੰਘ ਮਜੀਠੀਆ, ਸੁਖਪਾਲ ਸਿੰਘ ਖਹਿਰਾ ਤੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਕਥਿਤ 5 ਕਰੋੜ ਰਿਸ਼ਵਤ ਵਾਲੀ ਗ਼ੈਰ ਪ੍ਰਮਾਣਿਤ ਬਿਆਨਬਾਜ਼ੀ ਕਰਨ ਤੋਂ ਰੋਕ ਦਿੱਤਾ ਹੈ। ਸੋਸ਼ਲ ਮੀਡੀਆ 'ਤੇ ਇਲਜ਼ਾਮਾਂ ਨਾਲ ਜੁੜੀਆਂ ਪੋਸਟਾਂ,ਵੀਡੀਓ ਤੇ ਕੰਟੇਂਟ ਪਾਉਣ 'ਤੇ ਵੀ ਰੋਕ ਲਗਾ ਦਿੱਤੀ ਹੈ।

ਪਿਛਲੀ ਖ਼ਬਰ ਦਲਿਤ ਸਮਾਜ ਵਲੋਂ ਲੁਧਿਆਣਾ ਵਿਖੇ ਨੈਸ਼ਨਲ ਹਾਈਵੇ ਕੀਤਾ ਗਿਆ ਜਾਮ ਅਗਲੀ ਖ਼ਬਰ ਐਮੀ ਵਿਰਕ ’ਤੇ ਨਹੀਂ ਹੋਈ ਕੋਈ ਗੋਲੀਬਾਰੀ- ਪਿਤਾ ਕੁਲਜੀਤ ਸਿੰਘ