ਚੰਡੀਗੜ੍ਹ, 9 ਸਤੰਬਰ (ਕਪਿਲ ਵਧਵਾ)– ਸੋਸ਼ਲ ਮੀਡੀਆ ਇਨਫਲੂਐਂਸਰ ਮਨਜੀਤ ਕੌਰ ਨੂੰ ਜਿਉਂਦਾ ਸਾੜ ਕੇ ਹੱਤਿਆ ਕਰਨ ਮਾਮਲੇ ਵਿਚ ਥਾਣਾ ਸੈਕਟਰ-34 ਦੀ ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਪਿੰਦਾ ਨੂੰ ਮੰਗਲਵਾਰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵਲੋਂ ਮੁਲਜ਼ਮ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਮੰਗ ਕੀਤੀ ਜਾਵੇਗੀ। ਪੁਲਿਸ ਸੂਤਰਾਂ ਅਨੁਸਾਰ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਮਾਮਲੇ ਨਾਲ ਜੁੜੇ ਹੋਰ ਤੱਥ ਸਾਹਮਣੇ ਆਉਣ ਦੀ ਉਮੀਦ ਹੈ। ਪੁਲਿਸ ਵਲੋਂ ਉਸਦੀ ਭੂਮਿਕਾ ਅਤੇ ਵਾਰਦਾਤ ਨਾਲ ਸਬੰਧਤ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।
ਤਾਜ਼ਾ ਖ਼ਬਰਾਂ
Free
ਸੋਸ਼ਲ ਮੀਡੀਆ ਇੰਫਲੂਐਂਸਰ ਮਨਜੀਤ ਕੌਰ ਹੱਤਿਆ ਮਾਮਲੇ ’ਚ ਮੁਲਜ਼ਮ ਪਿੰਦਾ ਗ੍ਰਿਫ਼ਤਾਰ
ਚੰਡੀਗੜ੍ਹ, 9 ਸਤੰਬਰ (ਕਪਿਲ ਵਧਵਾ)– ਸੋਸ਼ਲ ਮੀਡੀਆ ਇਨਫਲੂਐਂਸਰ ਮਨਜੀਤ ਕੌਰ ਨੂੰ ਜਿਉਂਦਾ ਸਾੜ ਕੇ ਹੱਤਿਆ ਕਰਨ ਮਾਮਲੇ ਵਿਚ ਥਾਣਾ ਸੈਕਟਰ-34 ਦੀ ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮ ...
ਅਜੀਤ ਡੈਸਕ
09-09-2026