ਜਲੰਧਰ, ਸਤੰਬਰ- ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਵਿਚ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਨਾਲ ਹੋਈ ਬੇਅਦਬੀ ਦੇ ਮਾਮਲੇ ਵਿਚ ਵਾਲਮੀਕਿ ਭਾਈਚਾਰੇ ਨੇ 10 ਸਤੰਬਰ ਨੂੰ ਜਲੰਧਰ ਬੰਦ ਦੀ ਕਾਲ ਦਿੱਤੀ ਹੈ। ਵਾਲਮੀਕਿ ਭਾਈਚਾਰੇ ਦੇ ਮੈਂਬਰਾਂ ਦਾ ਦੋਸ਼ ਹੈ ਕਿ ਇਸ ਥਾਂ ’ਤੇ ਪਹਿਲਾਂ ਵੀ ਬੇਅਦਬੀ ਹੋਈ ਸੀ, ਉਸ ਮਾਮਲੇ ਵਿਚ ਹਾਲੇ ਤੱਕ ਕੁਝ ਨਹੀਂ ਹੋਇਆ। ਹੁਣ ਦੁਬਾਰਾ ਬੇਅਦਬੀ ਕੀਤੀ ਗਈ ਹੈ, ਜਿਸ ਨੂੰ ਸਮਾਜ ਬਰਦਾਸ਼ਤ ਨਹੀਂ ਕਰੇਗਾ। ਦੱਸ ਦਈਏ ਕਿ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਨਾਲ ਹੋਈ ਬੇਅਦਬੀ ਦੇ ਮਾਮਲੇ ਵਿਚ ਅੱਜ ਦਲਿਤ ਸਮਾਜ ਦੇ ਭਾਈਚਾਰੇ ਨੇ ਲੁਧਿਆਣਾ ਬੰਦ ਦਾ ਐਲਾਨ ਕੀਤਾ ਹੈ।
ਤਾਜ਼ਾ ਖ਼ਬਰਾਂ
Free
ਲੁਧਿਆਣਾ ’ਚ ਹੋਈ ਡਾਕਟਰ ਬੀ. ਆਰ. ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਤੋਂ ਬਾਅਦ ਕੱਲ੍ਹ ਜਲੰਧਰ ਬੰਦ ਦੀ ਕਾਲ
ਜਲੰਧਰ, ਸਤੰਬਰ- ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਵਿਚ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਨਾਲ ਹੋਈ ਬੇਅਦਬੀ ਦੇ ਮਾਮਲੇ ਵਿਚ ਵਾਲਮੀਕਿ ਭਾਈਚਾਰੇ ਨੇ 10 ਸਤੰਬਰ ਨੂੰ ਜਲੰਧਰ ਬੰਦ ਦੀ ਕਾਲ ਦਿੱਤੀ ਹੈ।
ਅਜੀਤ ਡੈਸਕ
09-09-2026