ਨਵੀਂ ਦਿੱਲੀ, 10 ਸਤੰਬਰ - ਇਥੋਪੀਆ ਦੇ ਵਿਦੇਸ਼ ਮੰਤਰੀ, ਗੇਡੀਅਨ ਟਿਮੋਥੇਵੋਸ ਹੇਸੇਬਨ, 18ਵੇਂ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਦਿੱਲੀ ਪਹੁੰਚੇ।ਰਾਸ਼ਟਰੀ ਰਾਜਧਾਨੀ ਦਿੱਲੀ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਨ ਲਈ ਤਿਆਰ ਹੈ ਕਿਉਂਕਿ ਭਾਰਤ 12-13 ਸਤੰਬਰ ਨੂੰ 18ਵੇਂ ਬ੍ਰਿਕਸ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ।
2026 ਵਿਚ ਭਾਰਤ ਦੇ 18ਵੇਂ ਬ੍ਰਿਕਸ ਸੰਮੇਲਨ ਦਾ ਅਧਿਕਾਰਤ ਥੀਮ "ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ ਲਈ ਨਿਰਮਾਣ" ਹੈ।ਬ੍ਰਿਕਸ ਦੁਨੀਆ ਦੇ ਗਿਆਰਾਂ ਪ੍ਰਮੁੱਖ ਉੱਭਰ ਰਹੇ ਬਾਜ਼ਾਰਾਂ ਅਤੇ ਵਿਕਾਸਸ਼ੀਲ ਦੇਸ਼ਾਂ (ਬ੍ਰਾਜ਼ੀਲ, ਚੀਨ, ਮਿਸਰ, ਇਥੋਪੀਆ, ਭਾਰਤ, ਇੰਡੋਨੇਸ਼ੀਆ, ਈਰਾਨ, ਰੂਸ, ਸਾਊਦੀ ਅਰਬ, ਦੱਖਣੀ ਅਫਰੀਕਾ, ਸੰਯੁਕਤ ਅਰਬ ਅਮੀਰਾਤ) ਨੂੰ ਇਕੱਠਾ ਕਰਦਾ ਹੈ: ।
ਤਾਜ਼ਾ ਖ਼ਬਰਾਂ
Free
ਇਥੋਪੀਆ ਦੇ ਵਿਦੇਸ਼ ਮੰਤਰੀ, ਗੇਡੀਅਨ ਟਿਮੋਥੇਵੋਸ ਹੇਸੇਬਨ, ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਪਹੁੰਚੇ ਦਿੱਲੀ
ਨਵੀਂ ਦਿੱਲੀ, 10 ਸਤੰਬਰ - ਇਥੋਪੀਆ ਦੇ ਵਿਦੇਸ਼ ਮੰਤਰੀ, ਗੇਡੀਅਨ ਟਿਮੋਥੇਵੋਸ ਹੇਸੇਬਨ, 18ਵੇਂ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਦਿੱਲੀ ਪਹੁੰਚੇ।ਰਾਸ਼ਟਰੀ ਰਾਜਧਾਨੀ ਦਿੱਲੀ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਨ ਲਈ ਤਿਆਰ ਹੈ ਕਿਉਂਕਿ ਭਾਰਤ...
ਅਜੀਤ ਡੈਸਕ
10-09-2026