ਚੰਡੀਗੜ੍ਹ, 12 ਸਤੰਬਰ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ ਵਿਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਗੁਰੂ ਸਾਹਿਬ ਸਾਡੇ ਪੰਜਾਬ ਨੂੰ ਚੜ੍ਹਦੀ ਕਲਾ ਬਖ਼ਸ਼ਣ, ਹਰ ਘਰ ਵਿਚ ਸੁੱਖ-ਸ਼ਾਂਤੀ ਤੇ ਖ਼ੁਸ਼ਹਾਲੀ ਆਵੇ ਅਤੇ ਸਾਡੀ ਆਪਸੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਰਹੇ।
ਤਾਜ਼ਾ ਖ਼ਬਰਾਂ
Free
ਮੁੱਖ ਮੰਤਰੀ ਮਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ
ਚੰਡੀਗੜ੍ਹ, 12 ਸਤੰਬਰ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ।
ਅਜੀਤ ਡੈਸਕ
12-09-2026