12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਐਡਵੋਕੇਟ ਸੰਜੀਵ ਲਹਿਰੀ ਦੇ ਪ੍ਰਧਾਨ ਚੁਣੇ ਜਾਣ 'ਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ

ਰਾਮਾ ਮੰਡੀ (ਬਠਿੰਡਾ), 12 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਵਕੀਲਾਂ ਦੀ ਨੁਮਾਇੰਦਾ ਜਥੇਬੰਦੀ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ...

ਅਜੀਤ ਡੈਸਕ 12-09-2026

ਰਾਮਾ ਮੰਡੀ (ਬਠਿੰਡਾ), 12 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਵਕੀਲਾਂ ਦੀ ਨੁਮਾਇੰਦਾ ਜਥੇਬੰਦੀ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਦੀ ਚੋਣ ਦੌਰਾਨ ਐਡਵੋਕੇਟ ਸੰਜੀਵ ਲਹਿਰੀ ਨੂੰ ਬਾਰ ਐਸੋਸੀਏਸਨ ਨੇ ਨਵਾਂ ਪ੍ਰਧਾਨ ਚੁਣ ਲਿਆ ਹੈ।

ਐਡਵੋਕੇਟ ਸੰਜੀਵ ਕੁਮਾਰ ਲਹਿਰੀ ਦੇ ਪ੍ਰਧਾਨ ਚੁਣੇ ਜਾਣ ਦੀ ਖੁਸ਼ੀ ਵਿਚ ਨਗਰ ਕੌਂਸਲ ਰਾਮਾ ਦੇ ਸਾਬਕਾ ਪ੍ਰਧਾਨ ਕ੍ਰਿਸ਼ਨ ਕੁਮਾਰ ਮਿੱਤਲ ਕਾਲਾ, ਮਦਨ ਲਾਲ ਲਹਿਰੀ ਸਾਬਕਾ ਪ੍ਰਧਾਨ ਨਗਰ ਕੌਂਸਲ ਰਾਮਾ, ਤੇਲੂ ਰਾਮ ਲਹਿਰੀ ਸਾਬਕਾ ਕੌਂਸਲਰ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਸ਼ੋਕ ਕੁਮਾਰ ਸਿੰਗਲਾ, ਹੈਲਪ ਲਾਈਨ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਬੋਬੀ ਲਹਿਰੀ, ਲੋਕ ਭਲਾਈ ਸੇਵਾ ਸੰਮਤੀ ਦੇ ਪ੍ਰਧਾਨ ਵਿਸ਼ਾਲ ਲਹਿਰੀ, ਡਾਕਟਰ ਸੋਹਣ ਲਾਲ ਕਲਿਆਣੀ, ਐਡਵੋਕੇਟ ਵਿਕਰਾਂਤ ਗੋਇਲ, ਪੁਨੀਤ ਬਾਂਸਲ, ਅਰੁਣ ਕੁਮਾਰ ਕਾਦੀ ਚੱਠਾ, ਕਾਲਾ ਬੰਗੀ, ਜੱਗੀ ਸਿੱਧੂ, ਰਿੰਕਾ ਮਿਸਤਰੀ, ਲਲਿਤ ਗੋਇਲ ਆਦਿ ਨੇ ਸੰਜੀਵ ਕੁਮਾਰ ਲਹਿਰੀ ਨੂੰ ਵਧਾਈ ਦਿੱਤੀ।

ਪਿਛਲੀ ਖ਼ਬਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਅੰਮ੍ਰਿਤ ਦਾਲਮ ਨੂੰ ਪੰਜਾਬ ਪੁਲਿਸ ਦੀ ਟੀਮ ਵੱਲੋਂ ਮੋਲਡੋਵਾ ਤੋਂ ਲਿਆਂਦਾ ਪੰਜਾਬ ਅਗਲੀ ਖ਼ਬਰ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਮਲੇਸ਼ੀਆ ਪੁੱਜੇ