13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਗੁਰਗੱਦੀ ਦਿਵਸ ਦੀਆਂ ਸੰਗਤਾਂ ਨੂੰ ਵਧਾਈਆਂ

ਚੰਡੀਗੜ੍ਹ, 13 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਪੰਚਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਸ੍ਰੀ ਹਰਿਮੰਦਰ ਸਾਹਿਬ ਜੀ ਦੀ ਸਥਾਪਨਾ...

ਅਜੀਤ ਡੈਸਕ 13-09-2026

ਚੰਡੀਗੜ੍ਹ, 13 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਪੰਚਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਸ੍ਰੀ ਹਰਿਮੰਦਰ ਸਾਹਿਬ ਜੀ ਦੀ ਸਥਾਪਨਾ ਕਰਵਾ ਕੇ ਆਪ ਜੀ ਵਲੋਂ ਦਿੱਤਾ ਬਰਾਬਰੀ ਦਾ ਸੁਨੇਹਾ ਮਨੁੱਖਤਾ ਲਈ ਸਰਬ-ਸਾਂਝੀਵਾਲਤਾ ਦਾ ਪ੍ਰਤੀਕ ਰਹੇਗਾ।

ਪਿਛਲੀ ਖ਼ਬਰ ਦਿੱਲੀ ਪੁਲਿਸ ਨੇ ਤਿੱਬਤੀ ਯੂਥ ਕਾਂਗਰਸ ਦੇ 50 ਤੋਂ ਵੱਧ ਮੈਂਬਰਾਂ ਨੂੰ ਲਿਆ ਹਿਰਾਸਤ ਵਿਚ ਅਗਲੀ ਖ਼ਬਰ ਦੋ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਮੌਤਾਂ, ਦੋ ਗੰਭੀਰ ਜ਼ਖ਼ਮੀ