ਫੁੱਲਾਂਵਾਲਾ, (ਲੁਧਿਆਣਾ), 18 ਸਤੰਬਰ (ਮਨਜੀਤ ਸਿੰਘ ਦੁੱਗਰੀ)- ਥਾਣਾ ਸਦਰ ਦੀ ਚੌਂਕੀ ਲਲਤੋਂ ਕਲਾਂ ਅਧੀਨ ਆਉਂਦੇ ਏਰੀਏ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਿੰਗਲਾ ਪੰਪ ਐਲਡੀਕੋ ਦੇ ਸਾਹਮਣੇ ਸ਼ੱਕੀ ਹਾਲਾਤ 'ਚ ਔਰਤ ਦੀ ਅਰਧ ਨਗਨ ਲਾਸ਼ ਮਿਲੀ ਹੈ, ਜਿਸ ਦੀ ਗਰਦਨ ’ਤੇ ਤੇਜ਼ਧਾਰ ਹਥਿਆਰ ਦੇ ਨਿਸ਼ਾਨ ਹੋਣ ਕਰਕੇ ਉਸ ਨੂੰ ਮੌਕੇ ’ਤੇ ਕਤਲ ਕੀਤੇ ਜਾਣ ਦਾ ਖ਼ਦਸ਼ਾ ਹੈ। ਮ੍ਰਿਤਕਾ ਦੀ ਬਾਂਹ ’ਤੇ ਮੀਨੂ ਨਾਮ ਲਿਖਿਆ ਹੋਇਆ ਹੈ। ਲਲਤੋਂ ਕਲਾਂ ਪੁਲਿਸ ਚੌਂਕੀ ਦੀ ਪੁਲਿਸ ਮੌਕੇ ’ਤੇ ਪਹੁੰਚ ਕੇ ਜਾਂਚ ਵਿਚ ਜੁੱਟ ਗਈ ਹੈ।
ਤਾਜ਼ਾ ਖ਼ਬਰਾਂ
Free
ਸ਼ੱਕੀ ਹਾਲਾਤ ’ਚ ਮਿਲੀ ਔਰਤ ਦੀ ਅਰਧ ਨਗਨ ਲਾਸ਼, ਕਤਲ ਹੋਣ ਦਾ ਖਦਸ਼ਾ।
ਫੁੱਲਾਂਵਾਲਾ, (ਲੁਧਿਆਣਾ), 18 ਸਤੰਬਰ (ਮਨਜੀਤ ਸਿੰਘ ਦੁੱਗਰੀ)- ਥਾਣਾ ਸਦਰ ਦੀ ਚੌਂਕੀ ਲਲਤੋਂ ਕਲਾਂ ਅਧੀਨ ਆਉਂਦੇ ਏਰੀਏ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਿੰਗਲਾ ਪੰਪ ਐਲਡੀਕੋ ਦੇ ਸਾਹਮਣੇ ਸ਼ੱਕੀ ਹਾਲਾਤ 'ਚ ਔਰਤ ਦੀ ਅਰਧ ਨਗਨ ਲਾਸ਼ ਮਿਲੀ ਹੈ।
ਅਜੀਤ ਡੈਸਕ
18-09-2026