18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਮੇਲੇ ਵਿਚ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, 18 ਸਤੰਬਰ (ਰੂਪੇਸ਼ ਕੁਮਾਰ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਦੋ ਦਿਨਾਂ ਕਿਸਾਨ ਮੇਲੇ ਮੌਕੇ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਹਨ, ਜਿੱਥੇ ਉਹ ਉੱਨਤ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨਗੇ।

ਅਜੀਤ ਡੈਸਕ 18-09-2026

ਪਿਛਲੀ ਖ਼ਬਰ ਨਿਠਾਰੀ ਕਤਲਕਾਂਡ ਦੇ ਦੋਸ਼ੀ ਸੁਰਿੰਦਰ ਕੋਲੀ ਨੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਡਾ. ਸ਼ਾਮਾ ਪ੍ਰਸਾਦ ਮੁਖਰਜੀ ਨੂੰ ਮੱਥਾ ਟੇਕ ਕੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਨਸ਼ਾ ਮੁਕਤ ਪੰਜਾਬ ਯਾਤਰਾ...