18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

5 ਸਾਲਾ ਹਰਬੀਰ ਸਿੰਘ ਕਤਲ ਮਾਮਲੇ 'ਚ ਦੋਸ਼ੀ ਪ੍ਰਵਾਸੀ ਮਜ਼ਦੂਰ ਨੂੰ ਫਾਂਸੀ ਦੀ ਸਜ਼ਾ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)-ਸਤੰਬਰ 2025 'ਚ ਹੁਸ਼ਿਆਰਪੁਰ ਦੇ ਮੁਹੱਲਾ ਨਿਊ ਦੀਪ ਨਗਰ ਤੋਂ 5 ਸਾਲਾ ਬੱਚੇ ਹਰਬੀਰ ਸਿੰਘ ਨੂੰ ਅਗਵਾ ਕਰਕੇ ਉਸ ਦਾ ਜਿਨਸੀ ਸ਼ੋਸ਼ਣ ਅਤੇ ਕਤਲ ਕਰਨ ਵਾਲੇ ਮਾਮਲੇ 'ਚ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਮਨਪ੍ਰੀਤ ਕੌਰ ਦੀ ਅਦਾਲਤ ਨੇ ਦੋਸ਼ੀ ਪਾਏ ਗਏ ਮਨਕੇ ਯਾਦਵ ਨੂੰ ਫਾਂਸੀ ਦੀ ਸਜ਼ਾ ਦੇ ਹੁਕਮ ਸੁਣਾਏ।

ਅਜੀਤ ਡੈਸਕ 18-09-2026

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)-ਸਤੰਬਰ 2025 'ਚ ਹੁਸ਼ਿਆਰਪੁਰ ਦੇ ਮੁਹੱਲਾ ਨਿਊ ਦੀਪ ਨਗਰ ਤੋਂ 5 ਸਾਲਾ ਬੱਚੇ ਹਰਬੀਰ ਸਿੰਘ ਨੂੰ ਅਗਵਾ ਕਰਕੇ ਉਸ ਦਾ ਜਿਨਸੀ ਸ਼ੋਸ਼ਣ ਅਤੇ ਕਤਲ ਕਰਨ ਵਾਲੇ ਮਾਮਲੇ 'ਚ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਮਨਪ੍ਰੀਤ ਕੌਰ ਦੀ ਅਦਾਲਤ ਨੇ ਦੋਸ਼ੀ ਪਾਏ ਗਏ ਮਨਕੇ ਯਾਦਵ ਨੂੰ ਫਾਂਸੀ ਦੀ ਸਜ਼ਾ ਦੇ ਹੁਕਮ ਸੁਣਾਏ। ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਵਾਸੀ ਪ੍ਰਵਾਸੀ ਮਜ਼ਦੂਰ ਮਨਕੇ ਯਾਦਵ ਨੂੰ ਸਜ਼ਾ ਸੁਣਾਏ ਜਾਣ ਸਮੇਂ ਉਸ ਨੂੰ ਲੁਧਿਆਣਾ ਜੇਲ੍ਹ ਤੋਂ ਵੀਡੀਓ ਕਾਨਫਰੰਂਸਿੰਗ ਰਾਹੀਂ ਅਦਾਲਤ 'ਚ ਪੇਸ਼ ਕੀਤਾ ਗਿਆ।

ਪਿਛਲੀ ਖ਼ਬਰ ਡਿਊਟੀ ਦੌਰਾਨ ਏਐਸਆਈ ਹਰਜੀਤ ਸਿੰਘ ਦੀ ਗੋਲੀਬਾਰੀ ਵਿਚ ਹੋਈ ਮੌਤ ਬਹੁਤ ਦੁਖਦਾਈ ਅਤੇ ਚਿੰਤਾਜਨਕ - ਸਚਿਨ ਪਾਇਲਟ ਅਗਲੀ ਖ਼ਬਰ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਦੋ ਧਿਰਾਂ ਆਹਮੋ ਸਾਹਮਣੇ