19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮੁੱਖ ਮੰਤਰੀ ਮਾਨ ਅੱਜ ਆਈ.ਐਸ.ਬੀ. ਲੀਡਰਸ਼ਿਪ ਸੰਮੇਲਨ 2026 ’ਚ ਕਰਨਗੇ ਸ਼ਿਰਕਤ

ਮੁੱਖ ਮੰਤਰੀ ਮਾਨ ਅੱਜ ਆਈ.ਐਸ.ਬੀ. ਲੀਡਰਸ਼ਿਪ ਸੰਮੇਲਨ 2026 ’ਚ ਕਰਨਗੇ ਸ਼ਿਰਕਤ

ਅਜੀਤ ਡੈਸਕ 19-09-2026

ਚੰਡੀਗੜ੍ਹ, 19 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ਵਿਚ ਆਈ.ਐਸ.ਬੀ. ਲੀਡਰਸ਼ਿਪ ਸੰਮੇਲਨ 2026 ਵਿਚ ਸ਼ਾਮਿਲ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਸੰਮੇਲਨ ਵਿਚ ਵਪਾਰਕ ਆਗੂਆਂ ਨੂੰ ਸੰਬੋਧਨ ਕਰਨਗੇ ਤੇ ਉਹ ਸੂਬੇ ਦੇ ਆਰਥਿਕ ਵਿਕਾਸ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ।

ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਅੱਜ ਲੁਧਿਆਣਾ ਤੋਂ ਕਰਨਗੇ 2027 ਦੀ ਚੋਣ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ⭐️ਮਾਣਕ ਮੋਤੀ⭐️