19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਤੇਲੰਗਨਾ: ਗਣੇਸ਼ ਵਿਸਰਜਨ ਤੋਂ ਪਰਤ ਰਹੇ ਲੋਕਾਂ ਨਾਲ ਵਾਪਰਿਆ ਹਾਦਸਾ, ਚਾਰ ਦੀ ਮੌਤ

ਹੈਦਰਾਬਾਦ, 19 ਸਤੰਬਰ- ਤੇਲੰਗਾਨਾ ਦੇ ਹੈਦਰਾਬਾਦ ਵਿਚ ਰਾਸ਼ਟਰੀ ਰਾਜਮਾਰਗ 44 'ਤੇ ਪਲਮਕੁਲਾ ਪਿੰਡ ਨੇੜੇ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਤੇ ਚਾਲਕ ਗੰਭੀਰ ਜ਼ਖਮੀ ਹੋ ਗਿਆ ਅਤੇ ਹਸਪਤਾਲ ਵਿਚ ਜ਼ੇਰੇ ਇਲਾਜ ਹੈ।

ਅਜੀਤ ਡੈਸਕ 19-09-2026

ਪੁਲਿਸ ਨੇ ਦੱਸਿਆ ਕਿ ਹਾਦਸਾ ਪਲਮਕੁਲਾ ਪਿੰਡ ਨੇੜੇ ਵਾਪਰਿਆ। ਇਨੋਵਾ ਵਿਚ ਸਵਾਰ ਲੋਕ ਗਣੇਸ਼ ਵਿਸਰਜਨ ਤੋਂ ਬਾਅਦ ਘਰ ਵਾਪਸ ਆ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ। ਕਾਰ ਵਿਚ ਸਵਾਰ ਚਾਰੇ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਡਰਾਈਵਰ ਸਬਵਥ ਅਸ਼ੋਕ ਨੂੰ ਗੰਭੀਰ ਸੱਟਾਂ ਲੱਗੀਆਂ। ਉਸ ਨੂੰ ਤੁਰੰਤ ਇਲਾਜ ਲਈ ਸ਼ਮਸ਼ਾਬਾਦ ਦੇ ਟ੍ਰਾਈਡੈਂਟ ਹਸਪਤਾਲ ਲਿਜਾਇਆ ਗਿਆ, ਜਿਥੇ ਉਸਦਾ ਇਲਾਜ ਚੱਲ ਰਿਹਾ ਹੈ।

ਪਿਛਲੀ ਖ਼ਬਰ ਅੱਜ ਪੰਜਾਬ ਆਉਣਗੇ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਅੱਜ ਲੁਧਿਆਣਾ ਤੋਂ ਕਰਨਗੇ 2027 ਦੀ ਚੋਣ ਮੁਹਿੰਮ ਦੀ ਸ਼ੁਰੂਆਤ