ਡੇਹਰੀਵਾਲ ਦਰੋਗਾ, (ਗੁਰਦਾਸਪੁਰ), 19 ਸਤੰਬਰ (ਹਰਦੀਪ ਸਿੰਘ ਸੰਧੂ)- ਸਰਬ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਗੁਰਦਾਸਪੁਰ ਵਲੋਂ ਆਮ ਆਦਮੀ ਪਾਰਟੀ ਦੀ ਉਪ ਪ੍ਰਧਾਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਕੋਠੀ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਗਾ ਕੇ ਪੰਜਾਬ ਸਰਕਾਰ ਖਿਲਾਫ਼ ਨਾਰੇਅਬਾਜੀ ਕੀਤੀ ਜਾ ਰਹੀ ਹੈ। ਆਂਗਨਵਾੜੀ ਵਰਕਰ ਯੂਨੀਅਨ ਦੇ ਆਗੂਆਂ ਨੇ ਕਿਹਾ ਮੰਗ ਪੱਤਰ ਤੱਕ ਧਰਨਾ ਜਾਰੀ ਰਹੇਗਾ।
ਤਾਜ਼ਾ ਖ਼ਬਰਾਂ
Free
ਆਂਗਨਵਾੜੀ ਵਰਕਰਾਂ ਵਲੋਂ ਸੇਖਵਾਂ ਦੇ ਗ੍ਰਹਿ ਵਿਖੇ ਦਿੱਤਾ ਗਿਆ ਧਰਨਾ
ਡੇਹਰੀਵਾਲ ਦਰੋਗਾ, (ਗੁਰਦਾਸਪੁਰ), 19 ਸਤੰਬਰ (ਹਰਦੀਪ ਸਿੰਘ ਸੰਧੂ)- ਸਰਬ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਗੁਰਦਾਸਪੁਰ ਵਲੋਂ ਆਮ ਆਦਮੀ ਪਾਰਟੀ ਦੀ ਉਪ ਪ੍ਰਧਾਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਕੋਠੀ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਗਾ ਕੇ ਪੰਜਾਬ ਸਰਕਾਰ ਖਿਲਾਫ਼ ਨਾਰੇਅਬਾਜੀ ਕੀਤੀ ਜਾ ਰਹੀ ਹੈ।
ਅਜੀਤ ਡੈਸਕ
19-09-2026