21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਬਰਿੰਦਰ ਗੋਇਲ ਵਲੋਂ ਜਨ ਸੰਪਰਕ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ਼ ਮੁਲਾਕਾਤ

ਖਨੌਰੀ (ਸੰਗਰੂਰ), 21 ਸਤੰਬਰ - ਕੈਬਿਨੇਟ ਮੰਤਰੀ ਬਰਿੰਦਰ ਗੋਇਲ ਨੇ ਖਨੌਰੀ ਵਿਖੇ ਜਨ ਸੰਪਰਕ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ਼ ਮੁਲਾਕਾਤ ਕੀਤੀ। ਉਨ੍ਹਾਂ...

ਅਜੀਤ ਡੈਸਕ 21-09-2026

ਖਨੌਰੀ (ਸੰਗਰੂਰ), 21 ਸਤੰਬਰ - ਕੈਬਿਨੇਟ ਮੰਤਰੀ ਬਰਿੰਦਰ ਗੋਇਲ ਨੇ ਖਨੌਰੀ ਵਿਖੇ ਜਨ ਸੰਪਰਕ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ਼ ਮੁਲਾਕਾਤ ਕੀਤੀ। ਉਨ੍ਹਾਂ ਲੋਕਾਂ ਨਾਲ ਮਾਨ ਸਰਕਾਰ ਦੀਆਂ ਯੋਜਨਾਵਾਂ ਬਾਰੇ ਚਰਚਾ ਕੀਤੀ ਅਤੇ ਯੋਜਨਾਵਾਂ ਨਾਲ਼ ਉਨ੍ਹਾਂ ਨੂੰ ਹੋ ਰਹੇ ਆਰਥਿਕ ਫ਼ਾਇਦੇ ਬਾਰੇ ਜਾਣੂ ਕਰਵਾਇਆ।ਇਸ ਮੌਕੇ ਬਰਿੰਦਰ ਗੋਇਲ ਨੇ ਕਿਹਾ ਕਿ ਮੁਹਿੰਮ ਦਾ ਮਕਸਦ ਪੰਜਾਬ ਸਰਕਾਰ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣਾ ਹੈ।

ਪਿਛਲੀ ਖ਼ਬਰ ਏ.ਜੀ.ਟੀ.ਐੱਫ ਅਤੇ ਤਰਨਤਾਰਨ ਪੁਲਿਸ ਨਾਲ ਮੁਕਾਬਲੇ ਦੌਰਾਨ 2 ਬਦਮਾਸ਼ ਜ਼ਖਮੀ ਅਗਲੀ ਖ਼ਬਰ ਰੇਸ਼ਮ ਵੜੈਚ ਨੇ ਸੰਭਾਲਿਆ ਮਾਰਕੀਟ ਕਮੇਟੀ ਚੋਗਾਵਾਂ ਦੇ ਚੇਅਰਮੈਨ ਦਾ ਅਹੁਦਾ, ਸੋਨੀਆ ਮਾਨ ਨੇ ਦਿੱਤੀ ਵਧਾਈ