23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪਾਕਿ ਦੇ ਓਰਕਜ਼ਈ ਵਿਖੇ ਗੋਲ਼ੀ ਲੱਗਣ ਕਾਰਨ ਇਕ ਸਿੱਖ ਦੀ ਦੀ ਮੌਤ

ਅੰਮ੍ਰਿਤਸਰ, 23 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖੈਬਰ ਪਖਤੂਨਖਵਾ ਦੇ ਓਰਕਜ਼ਈ ਖੇਤਰ ਵਿਚ ਗੋਲ਼ੀ ਲੱਗਣ ਕਾਰਨ ਇਕ ਸਿੱਖ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ।

ਅਜੀਤ ਡੈਸਕ 23-09-2026

ਅੰਮ੍ਰਿਤਸਰ, 23 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖੈਬਰ ਪਖਤੂਨਖਵਾ ਦੇ ਓਰਕਜ਼ਈ ਖੇਤਰ ਵਿਚ ਗੋਲ਼ੀ ਲੱਗਣ ਕਾਰਨ ਇਕ ਸਿੱਖ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ।

ਪਿਛਲੀ ਖ਼ਬਰ ਰਮਨ ਅਰੋੜਾ ਨੂੰ ਜਲੰਧਰ ਸੈਂਟਰਲ ਹਲਕੇ ’ਚ ਮੁੜ ਜ਼ਿੰਮੇਵਾਰੀ ਦੇ ਸਕਦੀ ਹੈ ਪਾਰਟੀ ਹਾਈਕਮਾਨ- ਸੂਤਰ ਅਗਲੀ ਖ਼ਬਰ ਏਸ਼ਿਆਈ ਖ਼ੇਡਾਂ: ਤਗਮਾ ਜਿੱਤਣ ਤੋਂ ਖੁੰਝੀ ਮਨੂ ਭਾਕਰ