23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਵਿਰੋਧ

ਸ੍ਰੀ ਚਮਕੌਰ ਸਾਹਿਬ ਸ੍ਰੀ (ਰੂਪਨਗਰ), 23 ਸਤੰਬਰ (ਜਗਮੋਹਣ ਸਿੰਘ ਨਾਰੰਗ) - ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਸ੍ਰੀ ਚਮਕੌਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਕਾਲੀਆ ਝੰਡੀਆਂ ਨਾਲ ਭਾਰੀ...

ਅਜੀਤ ਡੈਸਕ 23-09-2026

ਸ੍ਰੀ ਚਮਕੌਰ ਸਾਹਿਬ ਸ੍ਰੀ (ਰੂਪਨਗਰ), 23 ਸਤੰਬਰ (ਜਗਮੋਹਣ ਸਿੰਘ ਨਾਰੰਗ) - ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਸ੍ਰੀ ਚਮਕੌਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਕਾਲੀਆ ਝੰਡੀਆਂ ਨਾਲ ਭਾਰੀ ਵਿਰੋਧ ਕੀਤਾ ਗਿਆ।  ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਜਦੋ ਰੈਲੀ ਲਈ ਕਮਲ ਪੈਲੇਸ ਸ੍ਰੀ ਚਮਕੌਰ ਸਾਹਿਬ ਵਿਖੇ ਜਾ ਰਹੇ ਸਨ ਤਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸੰਤੋਖਗੜ੍ਹ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਲੋਕਾਂ ਨੇ 'ਬੰਦੀ ਸਿੰਘ ਰਿਹਾਅ ਕਰੋ', ਭਾਜਪਾ ਮੁਰਦਾਬਾਦ ਦੇ ਨਾਅਰੇ ਲਗਾਏ।

ਪਿਛਲੀ ਖ਼ਬਰ ਜੰਡਿਆਲਾ ਗੁਰੂ ਹਲਕੇ ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਪੰਜਾਬ ਬਚਾਓ ਰੈਲੀ ਸ਼ੁਰੂ ਅਗਲੀ ਖ਼ਬਰ ਹਵਾਲਾ ਰਾਸ਼ੀ ਮਾਮਲੇ ’ਚ ਮੁਹਾਲੀ ਤੇ ਚੰਡੀਗੜ੍ਹ ’ਚ ਈ.ਡੀ. ਦੀ ਛਾਪੇਮਾਰੀ ਦੂਜੇ ਦਿਨ ਵੀ ਜਾਰੀ