ਜੰਡਿਆਲਾ ਗੁਰੂ/ਟਾਂਗਰਾ (ਅੰਮ੍ਰਿਤਸਰ), 23 ਸਤੰਬਰ (ਪ੍ਰਮਿੰਦਰ ਸਿੰਘ ਜੋਸਨ/ਅੰਮ੍ਰਿਤ ਪਾਲ ਸਿੰਘ/ਹਰਜਿੰਦਰ ਸਿੰਘ ਕਲੇਰ) - ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਪੰਜਾਬ ਬਚਾਓ ਰੈਲੀ ਜੰਡਿਆਲਾ ਗੁਰੂ ਦੇ ਪਿੰਡ ਮੱਲੀਆਂ ਵਿਖੇ ਸ਼ੁਰੂ ਹੋ ਗਈ ਹੈ, ਜਿਸ ਨੂੰ ਸੰਬੋਧਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਲੀਡਰਸ਼ਿਪ ਪਹੁੰਚ ਰਹੀ ਹੈ । ਹਲਕਾ ਇੰਚਾਰਜ ਸੰਦੀਪ ਸਿੰਘ ਏ.ਆਰ. ਦੀ ਅਗਵਾਈ ਹੇਠ ਹੋ ਰਹੀ ਇਸ ਰੈਲੀ ਵਿਚ ਸ਼ਾਮਿਲ ਹੋਣ ਲਈ ਲੋਕਾਂ ਵਿਚ ਵੱਡਾ ਉਤਸ਼ਾਹ ਦਿਖਾਈ ਦੇ ਰਿਹਾ ਹੈ ਤੇ ਲੋਕ ਵਹੀਰਾਂ ਘੱਤ ਕੇ ਪਹੁੰਚ ਰਹੇ ਹਨ ।
ਤਾਜ਼ਾ ਖ਼ਬਰਾਂ
Free
ਜੰਡਿਆਲਾ ਗੁਰੂ ਹਲਕੇ ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਪੰਜਾਬ ਬਚਾਓ ਰੈਲੀ ਸ਼ੁਰੂ
ਜੰਡਿਆਲਾ ਗੁਰੂ/ਟਾਂਗਰਾ (ਅੰਮ੍ਰਿਤਸਰ), 23 ਸਤੰਬਰ (ਪ੍ਰਮਿੰਦਰ ਸਿੰਘ ਜੋਸਨ/ਅੰਮ੍ਰਿਤ ਪਾਲ ਸਿੰਘ/ਹਰਜਿੰਦਰ ਸਿੰਘ ਕਲੇਰ) - ਵਿਧਾਨ ਸਭਾ ਹਲਕਾ ਜੰਡਿਆਲਾ...
ਅਜੀਤ ਡੈਸਕ
23-09-2026