ਮੁੰਬਈ, 23 ਸਤੰਬਰ - ਆਈ.ਆਈ.ਟੀ. ਬੰਬੇ ਦੇ ਵਿਦਿਆਰਥੀ ਦੀ ਖੁਦਕੁਸ਼ੀ ਦਾ ਇਹ ਮਾਮਲਾ ਮੁੰਬਈ ਦੀ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤਾ ਗਿਆ ਹੈ। ਮੁੰਬਈ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਦੀ ਜ਼ਿੰਮੇਵਾਰੀ ਏ.ਸੀ.ਪੀ. ਰੈਂਕ ਦੇ ਅਧਿਕਾਰੀ ਨੂੰ ਸੌਂਪੀ ਗਈ ਹੈ ਅਤੇ ਕ੍ਰਾਈਮ ਬ੍ਰਾਂਚ ਦੇ ਡੀ.ਸੀ.ਪੀ. (ਡਿਟੈਕਸ਼ਨ-ੀ) ਵਲੋਂ ਇਸ ਦੀ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ। ਜਾਂਚ ਪੂਰੀ ਤਨਦੇਹੀ ਅਤੇ ਨਿਰਪੱਖਤਾ ਨਾਲ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਸਾਰੇ ਸੰਭਾਵੀ ਪਹਿਲੂਆਂ ਦੀ ਪੜਤਾਲ ਕੀਤੀ ਜਾ ਰਹੀ ਹੈ।।
ਤਾਜ਼ਾ ਖ਼ਬਰਾਂ
Free
ਮੁੰਬਈ ਦੀ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤਾ ਗਿਆ ਆਈ.ਆਈ.ਟੀ. ਬੰਬੇ ਦੇ ਵਿਦਿਆਰਥੀ ਦੀ ਖੁਦਕੁਸ਼ੀ ਦਾ ਮਾਮਲਾ
ਮੁੰਬਈ, 23 ਸਤੰਬਰ - ਆਈ.ਆਈ.ਟੀ. ਬੰਬੇ ਦੇ ਵਿਦਿਆਰਥੀ ਦੀ ਖੁਦਕੁਸ਼ੀ ਦਾ ਇਹ ਮਾਮਲਾ ਮੁੰਬਈ ਦੀ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤਾ ਗਿਆ ਹੈ। ਮੁੰਬਈ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਦੀ ਜ਼ਿੰਮੇਵਾਰੀ...
ਅਜੀਤ ਡੈਸਕ
23-09-2026