ਅੰਮ੍ਰਿਤਸਰ, 24 ਸਤੰਬਰ (ਹਰਮਿੰਦਰ ਸਿੰਘ) - ਭਾਰਤੀ ਜਨਤਾ ਪਾਰਟੀ ਵਲੋਂ ਨਸ਼ਾ ਖ਼ਤਮ ਕਰਨ ਲਈ ਪੰਜ ਸੰਕਲਪ ਲਏ ਗਏ ਹਨ, ਜਿਸ 'ਤੇ ਕੰਮ ਕਰਕੇ ਭਾਜਪਾ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਬਣਾਇਆ ਜਾਵੇਗਾ । ਇਹ ਪ੍ਰਗਟਾਵਾ ਭਾਜਪਾ ਦੇ ਕੌਮੀ ਦਫ਼ਤਰ ਇੰਚਾਰਜ ਅਤੇ ਰਾਜਸਭਾ ਮੈਂਬਰ ਤਰੁਣ ਚੁੱਘ ਨੇ ਅੰਮ੍ਰਿਤਸਰ ਵਿਖੇ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਰਵਾਨਾ ਕਰਦੇ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਫ਼ਰੰਟ 'ਤੇ ਫੇਲ੍ਹ ਸਾਬਤ ਹੋਈ ਹੈ ਪੰਜਾਬ ਵਿਚ ਗੈਂਗਸਟਰਾਂ ਦਾ ਬੋਲਬਾਲਾ ਹੈ , ਵਪਾਰੀਆਂ ਕੋਲੋਂ ਫਰੋਤੀਆਂ ਮੰਗੀਆਂ ਜਾ ਰਹੀਆਂ ਹਨ।
ਤਾਜ਼ਾ ਖ਼ਬਰਾਂ
Free
ਨਸ਼ਾ ਖ਼ਤਮ ਕਰਨ ਲਈ ਭਾਰਤੀ ਜਨਤਾ ਪਾਰਟੀ ਵਲੋਂ ਲਏ ਗਏ ਹਨ ਪੰਜ ਸੰਕਲਪ - ਤਰੁਣ ਚੁੱਘ
ਅੰਮ੍ਰਿਤਸਰ, 24 ਸਤੰਬਰ (ਹਰਮਿੰਦਰ ਸਿੰਘ) - ਭਾਰਤੀ ਜਨਤਾ ਪਾਰਟੀ ਵਲੋਂ ਨਸ਼ਾ ਖ਼ਤਮ ਕਰਨ ਲਈ ਪੰਜ ਸੰਕਲਪ ਲਏ ਗਏ ਹਨ, ਜਿਸ 'ਤੇ ਕੰਮ ਕਰਕੇ ਭਾਜਪਾ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਬਣਾਇਆ...
ਅਜੀਤ ਡੈਸਕ
24-09-2026