25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਦਿੱਲੀ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਰੋਸ ਮਾਰਚ

ਨਵੀਂ ਦਿੱਲੀ, 26 ਸਤੰਬਰ - ਦਿੱਲੀ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਦਿੱਲੀ ਦੇ ਕਾਲਕਾਜੀ ਮੰਦਰ ਨੇੜੇ ਕਥਿਤ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿਚ ਕਾਰਵਾਈ...

ਅਜੀਤ ਡੈਸਕ 26-09-2026

ਨਵੀਂ ਦਿੱਲੀ, 26 ਸਤੰਬਰ - ਦਿੱਲੀ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਦਿੱਲੀ ਦੇ ਕਾਲਕਾਜੀ ਮੰਦਰ ਨੇੜੇ ਕਥਿਤ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿਚ ਕਾਰਵਾਈ ਦੀ ਮੰਗ ਕਰਦਿਆਂ ਗਾਰਗੀ ਕਾਲਜ ਅਤੇ ਕਮਲਾ ਨਹਿਰੂ ਕਾਲਜ ਦੇ ਬਾਹਰ ਰੋਸ ਮਾਰਚ ਕੀਤਾ।

ਪਿਛਲੀ ਖ਼ਬਰ 32 ਦੇਸ਼ਾਂ ਦੀਆਂ 96 ਫ਼ਿਲਮਾਂ ਦੇ ਨਾਲ ਸ਼ਿਮਲਾ ਦਾ 12ਵਾਂ ਅੰਤਰਰਾਸ਼ਟਰੀ ਫ਼ਿਲਮ ਫੈਸਟੀਵਲ ਸ਼ੁਰੂ ਅਗਲੀ ਖ਼ਬਰ ਬਹੁਤ ਕੁਝ ਹਾਸਲ ਕੀਤਾ ਗਿਆ ਹੈ, ਚੀਨ ਅਤੇ ਅਮਰੀਕਾ ਦੀ ਮੁਲਾਕਾਤ ਚ - ਟਰੰਪ