26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਮਨਸੁਖ ਮੰਡਾਵੀਆ ਨੇ ਏਸ਼ਿਆਈ ਖੇਡਾਂ ਦੇ ਰਾਈਫਲ ਪੋਜੀਸ਼ਨਜ਼ ਟੀਮ ਮੁਕਾਬਲੇ ਚ ਚਾਂਦੀ ਦਾ ਤਗਮਾ ਜਿੱਤਣ ਵਾਲੀਆਂ ਖਿਡਾਰਨਾਂ ਨੂੰ ਦਿੱਤੀਆਂ ਵਧਾਈਆਂ

ਨਵੀਂ ਦਿੱਲੀ, 26 ਸਤੰਬਰ - ਯੁਵਕ ਮਾਮਲੇ ਅਤੇ ਖੇਡ ਮੰਤਰੀ ਮਨਸੁਖ ਮੰਡਾਵੀਆ ਨੇ ਟਵੀਟ ਕੀਤਾ, "ਏਸ਼ਿਆਈ ਖੇਡਾਂ 2026 ਵਿਚ ਮਹਿਲਾਵਾਂ ਦੇ 50 ਮੀਟਰ ਰਾਈਫਲ 3 ਪੋਜੀਸ਼ਨਜ਼ ਟੀਮ ਮੁਕਾਬਲੇ...

ਅਜੀਤ ਡੈਸਕ 26-09-2026

ਨਵੀਂ ਦਿੱਲੀ, 26 ਸਤੰਬਰ - ਯੁਵਕ ਮਾਮਲੇ ਅਤੇ ਖੇਡ ਮੰਤਰੀ ਮਨਸੁਖ ਮੰਡਾਵੀਆ ਨੇ ਟਵੀਟ ਕੀਤਾ, "ਏਸ਼ਿਆਈ ਖੇਡਾਂ 2026 ਵਿਚ ਮਹਿਲਾਵਾਂ ਦੇ 50 ਮੀਟਰ ਰਾਈਫਲ 3 ਪੋਜੀਸ਼ਨਜ਼ ਟੀਮ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਜਿੱਤਣ 'ਤੇ ਤਿਲੋਤਮਾ ਸੇਨ, ਵਿਦਰਸਾ ਵਿਨੋਦ ਕੋਚਾਲੁਮਕਲ ਅਤੇ ਆਸ਼ੀ ਚੌਕਸੀ ਨੂੰ ਬਹੁਤ-ਬਹੁਤ ਵਧਾਈਆਂ।"

 

ਪਿਛਲੀ ਖ਼ਬਰ ਜੈਸ਼ੰਕਰ ਵਲੋਂ ਸੰਯੁਕਤ ਰਾਸ਼ਟਰ ਮਹਾਸਭਾ ਦੇ 81ਵੇਂ ਸੈਸ਼ਨ ਦੌਰਾਨ ਭਾਰਤ-ਖਾੜੀ ਸਹਿਯੋਗ ਕੌਂਸਲ ਟ੍ਰੋਇਕਾ' ਮੰਤਰੀ ਪੱਧਰੀ ਮ... ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ਰਧਾਂਜਲੀ ਭੇਟ