ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਅਹੂਜਾ/ਰੁਪੇਸ਼ ਕੁਮਾਰ) - ਬਹਿਰੀਨ ਦੀ ਮਹਿਲਾ ਦੇ ਨਾਲ ਕਥਿਤ ਜਬਰਜਨਾਹ ਦੇ ਮਾਮਲੇ 'ਚ ਦੋਸ਼ੀ ਅਮਰਜੀਤ ਸਿੰਘ ਚਾਵਲਾ ਦੇ ਘਰ ਅੱਜ ਰੋਪੜ ਪੁਲਿਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਅਮਰਜੀਤ ਸਿੰਘ ਚਾਵਲਾ ਦੇ ਘਰ ਦੇ ਬਾਹਰ ਭਾਰੀ ਸੰਖਿਆ ਵਿੱਚ ਪੁਲਿਸ ਫੋਰਸ ਮੌਜੂਦ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀ ਘਰ ਦੇ ਅੰਦਰ ਹਨ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਸਮੇਤ ਕਈ ਹੋਰ ਆਗੂ ਅਮਰਜੀਤ ਚਾਵਲਾ ਦੇ ਘਰ ਪਹੁੰਚੇ ਹਨ।
ਤਾਜ਼ਾ ਖ਼ਬਰਾਂ
Free
ਪੁਲਿਸ ਵਲੋਂ ਅਮਰਜੀਤ ਸਿੰਘ ਚਾਵਲਾ ਦੇ ਘਰ ਛਾਪੇਮਾਰੀ
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਅਹੂਜਾ/ਰੁਪੇਸ਼ ਕੁਮਾਰ) - ਬਹਿਰੀਨ ਦੀ ਮਹਿਲਾ ਦੇ ਨਾਲ ਕਥਿਤ ਜਬਰਜਨਾਹ ਦੇ ਮਾਮਲੇ 'ਚ ਦੋਸ਼ੀ ਅਮਰਜੀਤ ਸਿੰਘ ਚਾਵਲਾ...
ਅਜੀਤ ਡੈਸਕ
27-09-2026