27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਦੇਸ਼ ਦੇ ਸਾਰੇ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਚ, ਜਨਗਣਨਾ ਦਾ ਪਹਿਲਾ ਪੜਾਅ ਲਗਭਗ ਪੂਰਾ ਹੋ ਗਿਆ ਹੈ - ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 27 ਸਤੰਬਰ - 'ਮਨ ਕੀ ਬਾਤ' ਦੇ 138ਵੇਂ ਐਪੀਸੋਡ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਦੇਸ਼ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ...

ਅਜੀਤ ਡੈਸਕ 27-09-2026

ਨਵੀਂ ਦਿੱਲੀ, 27 ਸਤੰਬਰ - 'ਮਨ ਕੀ ਬਾਤ' ਦੇ 138ਵੇਂ ਐਪੀਸੋਡ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਦੇਸ਼ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ, ਜਨਗਣਨਾ ਦਾ ਪਹਿਲਾ ਪੜਾਅ ਲਗਭਗ ਪੂਰਾ ਹੋ ਗਿਆ ਹੈ। 32 ਕਰੋੜ ਤੋਂ ਵੱਧ ਪਰਿਵਾਰਾਂ ਬਾਰੇ ਜਾਣਕਾਰੀ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ... ਜਨਗਣਨਾ ਸਾਡੇ ਸਾਰਿਆਂ ਲਈ ਇੱਕ ਰਾਸ਼ਟਰੀ ਜ਼ਿੰਮੇਵਾਰੀ ਹੈ।"

ਪਿਛਲੀ ਖ਼ਬਰ ਉੱਤਰਾਖੰਡ - ਚਿਤਾਵਨੀ ਦੇ ਪੱਧਰ ਤੋਂ 5 ਸੈਂਟੀਮੀਟਰ ਉੱਪਰ ਗਿਆ ਗੰੰਗਾ ਨਦੀ ਚ ਪਾਣੀ ਦਾ ਪੱਧਰ ਅਗਲੀ ਖ਼ਬਰ ਅਮਰੀਕੀਆਂ ਤੋਂ ਬਾਅਦ ਸਭ ਤੋਂ ਵੱਧ ਗਿਣਤੀ ਭਾਰਤੀ ਸਨ, ਵਰਲਡ ਟ੍ਰੇਡ ਸੈਂਟਰ ਵਿਚ ਜਾਨਾਂ ਗੁਆਉਣ ਵਾਲੇ ਮਾਸੂਮ ਲੋਕਾਂ 'ਚ -...