28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਰਾਤ ਕਰੀਬ ਪੌਣੇ 2 ਵਜੇ ਇਕੱਠੇ ਹੋਏ ਵਿਦਿਆਰਥੀ

ਫਗਵਾੜਾ (ਕਪੂਰਥਲਾ), 27 ਸਤੰਬਰ- ਪੁਲਿਸ ਅਨੁਸਾਰ ਰਾਤ ਕਰੀਬ 1.45 ਵਜੇ ਕੈਂਪਸ ’ਚ ਵਿਦਿਆਰਥੀਆਂ ਦੇ ਇਕੱਠੇ ਹੋਣ ਤੇ ਸੜਕ ਰੋਕਣ ਦੀ ਸੂਚਨਾ ਮਿਲੀ । ਕਪੂਰਥਲਾ ਦੇ ਐਸ.ਐਸ.ਪੀ. ਗੌਰਵ ਤੂਰਾ ਸਮੇਤ ਪੁਲਿਸ ਅਧਿਕਾਰੀ ...

ਅਜੀਤ ਡੈਸਕ 28-09-2026

ਫਗਵਾੜਾ (ਕਪੂਰਥਲਾ), 27 ਸਤੰਬਰ-  ਪੁਲਿਸ ਅਨੁਸਾਰ ਰਾਤ ਕਰੀਬ 1.45 ਵਜੇ ਕੈਂਪਸ ’ਚ ਵਿਦਿਆਰਥੀਆਂ ਦੇ ਇਕੱਠੇ ਹੋਣ ਤੇ ਸੜਕ ਰੋਕਣ ਦੀ ਸੂਚਨਾ ਮਿਲੀ । ਕਪੂਰਥਲਾ ਦੇ ਐਸ.ਐਸ.ਪੀ. ਗੌਰਵ ਤੂਰਾ ਸਮੇਤ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ । ਪੁਲਿਸ ਅਧਿਕਾਰੀਆਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਜੁੜੀਆਂ ਸ਼ਿਕਾਇਤਾਂ ਵੀ ਸੁਣੀਆਂ। ਵਿਦਿਆਰਥੀਆਂ ਨੇ ਮਾਮਲੇ ਦੀ ਨਿਰਪੱਖ ਜਾਂਚ ਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦੇ ਹੋਏ ਧਰਨਾ ਦਿੱਤਾ।

ਅਗਲੀ ਖ਼ਬਰ 20 ਘੰਟੇ ਜਾਮ ’ਚ ਫਸੇ ਵਾਹਨ-ਲੋਕ ਹੋਏ ਖੱਜਲ ਖੁਆਰ