28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਲਵਲੀ ਯੂਨੀਵਰਸਿਟੀ ਮਾਮਲਾ: ਮੁੱਖ ਮੰਤਰੀ ਮਾਨ ਨੇ ਦਿੱਤੇ ਸਖ਼ਤ ਕਾਰਵਾਈ ਦੇ ਹੁਕਮ

ਨਵੀਂ ਦਿੱਲੀ, 28 ਸਤੰਬਰ- ਲਵਲੀ ਯੂਨੀਵਰਸਿਟੀ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦਾ ਆਦੇਸ਼ ਦਿੱਤਾ ਹੈ।

ਅਜੀਤ ਡੈਸਕ 28-09-2026

ਨਵੀਂ ਦਿੱਲੀ, 28 ਸਤੰਬਰ- ਲਵਲੀ ਯੂਨੀਵਰਸਿਟੀ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦਾ ਆਦੇਸ਼ ਦਿੱਤਾ ਹੈ।  ਇਸ ਦੇ ਨਾਲ ਹੀ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੂੰ ਜ਼ਮੀਨੀ ਪੱਧਰ 'ਤੇ ਜਾਣ ਅਤੇ ਸਥਿਤੀ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਪਿਛਲੀ ਖ਼ਬਰ ਅਗਵਾ ਕੀਤਾ ਬੱਚਾ ਪੁਲਿਸ ਨੇ ਕੀਤਾ ਬਰਾਮਦ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਸ਼ਤਰੰਜ ਖਿਡਾਰੀਆਂ ਨੂੰ ਦਿੱਤੀ ਵਧਾਈ