ਜਲੰਧਰ, 30 ਸਤੰਬਰ (ਜਤਿੰਦਰ ਪੰਮੀ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਆਮਦ ਨੂੰ ਲੈ ਕੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਨੇ ਸ਼ਹਿਰ ਦੇ ਦੋ ਸਕੂਲਾਂ ਭੇਜੀ ਈ.ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਇਸ ਦੇ ਨਾਲ ਹੀ ਅਮਿਤ ਸ਼ਾਹ ਦੇ ਦੌਰੇ ਮੌਕੇ ਲੱਭੂ ਰਾਮ ਦੋਆਬਾ ਸਕੂਲ ਵਿਚ ਬਣਾਏ ਗਏ ਹੈਲੀਪੈਡ ਤੇ ਦੇਵੀ ਤਲਾਬ ਮੰਦਰ ਵਿਚ ਬੰਬ ਜਾਂ ਆਈ.ਈ.ਡੀ. ਨਾਲ ਧਮਾਕੇ ਕਰਨ ਦੀ ਧਮਕੀ ਵੀ ਦਿੱਤੀ ਹੈ। ਇਹ ਈ.ਮੇਲ ਪਾਕਿਸਤਾਨ ਵਿਚ ਰਹਿ ਰਹੇ ਅੱਤਵਾਦੀਆਂ ਦੇ ਨਾਮ ਲਿਖ ਕੇ ਭੇਜੀ ਗਈ ਹੈ।
ਤਾਜ਼ਾ ਖ਼ਬਰਾਂ
Free
ਅੱਤਵਾਦੀ ਜਥੇਬੰਦੀਆਂ ਵਲੋਂ ਅਮਿਤ ਸ਼ਾਹ ਦੇ ਦੌਰੇ ਮੌਕੇ ਬੰਬ ਧਮਾਕੇ ਕਰਨ ਦੀ ਧਮਕੀ
ਜਲੰਧਰ, 30 ਸਤੰਬਰ (ਜਤਿੰਦਰ ਪੰਮੀ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਆਮਦ ਨੂੰ ਲੈ ਕੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਨੇ ਸ਼ਹਿਰ ਦੇ ਦੋ ਸਕੂਲਾਂ ਭੇਜੀ ਈ.ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ
ਅਜੀਤ ਡੈਸਕ
30-09-2026