30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਮੇਰਾ ਪੱਖ ਸੁਣੇ ਬਗੈਰ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਣਾਇਆ ਫ਼ੈਸਲਾ- ਮਿੱਠੂ ਸਿੰਘ ਕਾਹਨੇਕੇ

ਅੰਮ੍ਰਿਤਸਰ, 30 ਸਤੰਬਰ (ਹਰਮਿੰਦਰ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਤੋਂ ਆਏ ਆਦੇਸ਼ਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਦੀ ਇਕੱਤਰਤਾ ’ਚ ਮੈਂਬਰ ਮਿੱਠੂ ਸਿੰਘ ਕਾਹਨੇਕੇ ਨੂੰ ਸ਼ਾਮਿਲ ਹੋਣ ਤੋਂ ਰੋਕੇ ਜਾਣ ’ਤੇ ਇਤਰਾਜ਼ ਜਤਾਉਂਦੇ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਕਾਹਨਕੇ ਨੇ ਕਿਹਾ ਕਿ ਉਨ੍ਹਾਂ ਦਾ ਪੱਖ ਸੁਣੇ ਬਗੈਰ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਉਨ੍ਹਾਂ ਦੇ ਵਿਰੁੱਧ ਫੈਸਲਾ ਸੁਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਭ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਬੁਖਲਾਹਟ ਦਾ ਨਤੀਜਾ ਹੈ।

ਅਜੀਤ ਡੈਸਕ 30-09-2026

ਪਿਛਲੀ ਖ਼ਬਰ ਦੌਰੇ ਤੋਂ ਪਹਿਲਾਂ ਗ੍ਰਹਿ ਮੰਤਰੀ ਸ਼ਾਹ ਦਾ ਟਵੀਟ, ਸਾਧੇ ਨਿਸ਼ਾਨੇ ਅਗਲੀ ਖ਼ਬਰ ਐਲ.ਪੀ.ਯੂ. ਮਾਮਲਾ - ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਚੱਲ ਰਹੀ ਜਾਂਚ ਸੰਬੰਧੀ ਮੰਗੀ ਸਟੇਟਸ ਰਿਪੋਰਟ