ਅੰਮ੍ਰਿਤਸਰ, 30 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਸਰਕਾਰ ਵਲੋਂ ਬੀਤੀ ਸਮੇਂ ਪਾਸ ਕੀਤੇ ਗਏ “ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026” ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪ੍ਰਗਟਾਏ ਇਤਰਾਜ਼ਾਂ 'ਤੇ ਚੱਲ ਰਹੇ ਮਾਮਲੇ ਦੇ ਬਾਵਜੂਦ ਉਸ ਨੂੰ ਸਲਾਹੁਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ “ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ” ਐਲਾਨੇ ਗਏ “ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ” ਨੂੰ ਨਿੱਜੀ ਰੂਪ ਵਿਚ ਮਿਲਣ ਦੇ ਮਾਮਲੇ ਵਿਚ ਨਾਨਕਸਰ ਕਲੇਰਾਂ ਜਗਰਾਉਂ ਲੁਧਿਆਣਾ ਤੋਂ ਬਾਬਾ ਲੱਖਾ ਸਿੰਘ ਨੂੰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਦਸ ਦਿਨਾਂ ਵਿਚ ਨਿੱਜੀ ਰੂਪ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਬਾਬਾ ਲੱਖਾ ਸਿੰਘ ਨੂੰ ਨਿੱਜੀ ਰੂਪ ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਕਿਹਾ ਗਿਆ ਸਪਸ਼ਟੀਕਰਨ ਦੇਣ ਲਈ
ਅੰਮ੍ਰਿਤਸਰ, 30 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਸਰਕਾਰ ਵਲੋਂ ਬੀਤੀ ਸਮੇਂ ਪਾਸ ਕੀਤੇ ਗਏ “ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ..
ਅਜੀਤ ਡੈਸਕ
30-09-2026