ਢਿਲਵਾਂ, (ਕਪੂਰਥਲਾ) 2 ਅਕਤੂਬਰ (ਪ੍ਰਵੀਨ ਕੁਮਾਰ)- ਕਿਸਾਨਾਂ ਨੂੰ ਮੰਡੀਆਂ ਅੰਦਰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਦਾਣਾ ਮੰਡੀ ਢਿਲਵਾਂ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਮੌਕੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵਲੋਂ ਕੀਤਾ ਗਿਆ ।ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਰਦੇਸ਼ਾ ਅਨੁਸਾਰ ਝੋਨੇ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਢਿੱਲਵਾਂ ਦੇ ਚੇਅਰਮੈਨ ਬਿਕਰਮਜੀਤ ਸਿੰਘ ਕੋਹਾੜ, ਦਾਣਾ ਮੰਡੀ ਢਿਲਵਾਂ ਦੇ ਆੜਤੀ ਆਪ ਆਗੂ ਤੇ ਵਰਕਰ ਮੌਜੂਦ ਸਨ ।
ਤਾਜ਼ਾ ਖ਼ਬਰਾਂ
Free
ਦਾਣਾ ਮੰਡੀ ਢਿਲਵਾਂ ਵਿਖੇ ਝੋਨੇ ਦੀ ਸਰਕਾਰੀ ਖਰੀਦ ਹੋਈ ਸ਼ੁਰੂ
ਢਿਲਵਾਂ, (ਕਪੂਰਥਲਾ) 2 ਅਕਤੂਬਰ (ਪ੍ਰਵੀਨ ਕੁਮਾਰ)- ਕਿਸਾਨਾਂ ਨੂੰ ਮੰਡੀਆਂ ਅੰਦਰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਦਾਣਾ ਮੰਡੀ ਢਿਲਵਾਂ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਮੌਕੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵਲੋਂ ਕੀਤਾ ਗਿਆ ।
ਅਜੀਤ ਡੈਸਕ
02-10-2026