ਚੰਡੀਗੜ੍ਹ, 2 ਅਕਤੂਬਰ- ਸੁਖਜਿੰਦਰ ਰੰਧਾਵਾ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਵਜੋਂ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਪਰਗਟ ਸਿੰਘ ਜੀ ਨੂੰ ਹਾਰਦਿਕ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆ ਗਈਆਂ। ਰੰਧਾਵਾਂ ਨੇ ਲਿਖਿਆਂ ਕਿ ਵਿਸ਼ਵਾਸ ਹੈ ਕਿ ਤੁਹਾਡੇ ਤਜਰਬੇ ਅਤੇ ਅਗਵਾਈ ਹੇਠ ਪੰਜਾਬ ਕਾਂਗਰਸ ਏਕਤਾ, ਸਾਂਝ ਅਤੇ ਲੋਕਾਂ ਦੇ ਹੱਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਲੈ ਕੇ ਜਾਵੇਗੀ।
ਨਵੀਂ ਜ਼ਿੰਮੇਵਾਰੀ ਲਈ ਬਹੁਤ-ਬਹੁਤ ਮੁਬਾਰਕਾਂ।