04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਵਲੋਂ ਗੁਰਦੁਆਰਾ ਸੁਧਾਰ ਲਹਿਰ 2 ਤਹਿਤ ਅੱਜ ਚੌਥੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਅਰਦਾਸ

ਅੰਮ੍ਰਿਤਸਰ, 4 ਅਕਤੂਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਵਲੋਂ ਗੁਰਦੁਆਰਾ ਸੁਧਾਰ ਲਹਿਰ 2 ਤਹਿਤ ਅੱਜ ਚੌਥੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ...

ਅਜੀਤ ਡੈਸਕ 04-10-2026

ਅੰਮ੍ਰਿਤਸਰ, 4 ਅਕਤੂਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਵਲੋਂ ਗੁਰਦੁਆਰਾ ਸੁਧਾਰ ਲਹਿਰ 2 ਤਹਿਤ ਅੱਜ ਚੌਥੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਗਈ। ਇਸ ਮੌਕੇ 'ਤੇ ਪਾਰਟੀ ਦੇ ਸੀਨੀਅਰ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਤੋਂ ਇਲਾਵਾ ਪਾਰਟੀ ਦੇ ਹੋਰ ਆਗੂ ਮੌਜੂਦ ਸਨ।

ਪਿਛਲੀ ਖ਼ਬਰ ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ 'ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ... ਅਗਲੀ ਖ਼ਬਰ ਏਸ਼ਿਆਈ ਖੇਡਾਂ ਦੀ ਸੋਨ ਤਗਮਾ ਜੇਤੂ ਬਲਜੀਤ ਕੌਰ ਦਾ ਰਾਜਾਸਾਂਸੀ ਹਵਾਈ ਅੱਡੇ ’ਤੇ ਨਿੱਘਾ ਸਵਾਗਤ