04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਗਿਆਨੇਸ਼ ਕੁਮਾਰ ਨੇ ਸਥਾਪਿਤ ਨਿਯਮਾਂ ਨੂੰ ਨਜ਼ਰਅੰਦਾਜ਼ ਕਰਦਿਆਂ ਆਪਣੀ ਮਰਜ਼ੀ ਨਾਲ ਸਾਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ - ਸਚਿਨ ਪਾਇਲਟ

ਜੈਪੁਰ (ਰਾਜਸਥਾਨ), 4 ਅਕਤੂਬਰ - ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਕਹਿੰਦੇ ਹਨ, "ਦੇਸ਼ ਕਾਨੂੰਨ ਦੇ ਆਧਾਰ 'ਤੇ ਚੱਲਦਾ ਹੈ ਅਤੇ ਕਾਨੂੰਨ ਅਨੁਸਾਰ ਚੋਣ...

ਅਜੀਤ ਡੈਸਕ 04-10-2026

ਜੈਪੁਰ (ਰਾਜਸਥਾਨ), 4 ਅਕਤੂਬਰ - ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਕਹਿੰਦੇ ਹਨ, "ਦੇਸ਼ ਕਾਨੂੰਨ ਦੇ ਆਧਾਰ 'ਤੇ ਚੱਲਦਾ ਹੈ ਅਤੇ ਕਾਨੂੰਨ ਅਨੁਸਾਰ ਚੋਣ ਕਮਿਸ਼ਨ ਤਿੰਨ ਮੈਂਬਰਾਂ 'ਤੇ ਆਧਾਰਿਤ ਹੁੰਦਾ ਹੈ। ਕੋਈ ਵੀ ਨਿਯਮ ਜਾਂ ਤਾਂ ਸਰਬਸੰਮਤੀ ਨਾਲ ਜਾਂ ਬਹੁਮਤ ਨਾਲ ਪਾਸ ਕੀਤਾ ਜਾਂਦਾ ਹੈ। ਗਿਆਨੇਸ਼ ਕੁਮਾਰ ਨੇ ਸਥਾਪਿਤ ਨਿਯਮਾਂ ਨੂੰ ਨਜ਼ਰਅੰਦਾਜ਼ ਕਰਦਿਆਂ ਆਪਣੀ ਮਰਜ਼ੀ ਨਾਲ ਸਾਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ... ਦੇਸ਼ ਭਰ ਵਿਚ 13 ਕਰੋੜ ਲੋਕਾਂ ਦੇ ਨਾਂਅ ਵੋਟਰ ਸੂਚੀਆਂ ਵਿਚੋਂ ਕੱਟ ਦਿੱਤੇ ਗਏ ਹਨ... ਪਹਿਲਾਂ ਇਸ ਸਰਕਾਰ ਦੇ ਰਾਜ ਵਿਚ ਨੋਟਬੰਦੀ ਹੋਈ ਸੀ ਅਤੇ ਹੁਣ ਉਹ 'ਵੋਟਬੰਦੀ' (ਜਿਸ ਨਾਲ ਅਸਲ ਵਿਚ ਵੋਟਰਾਂ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਕੀਤਾ ਜਾ ਰਿਹਾ ਹੈ) ਲਾਗੂ ਕਰ ਰਹੇ ਹਨ..."

ਪਿਛਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਸ਼ਿਵ ਸੈਨਾ (ਯੂ.ਬੀ.ਟੀ.) ਅਤੇ ਐਮ.ਐਨ.ਐਸ. ਵਲੋਂ ਸਾਂਝਾ ਰੋਸ ਮਾਰਚ ਅਗਲੀ ਖ਼ਬਰ 5 ਕਰੋੜ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ