05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਭਾਜਪਾ ਦਾ ਜ਼ਿਲ੍ਹਾ ਯੂਥ ਪ੍ਰਧਾਨ ਸੰਗਰੂਰ (2) 'ਆਪ' ਚ ਸ਼ਾਮਿਲ

ਸੰਗਰੂਰ, 5 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਭਾਜਪਾ ਦਾ ਜ਼ਿਲ੍ਹਾ ਯੂਥ ਪ੍ਰਧਾਨ ਸੰਗਰੂਰ (2) ਆਮ ਆਦਮੀ ਪਾਰਟੀ ਵਿਚ ਸ਼ਾਮਿਲ। ਵਿਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਪਾਰਟੀ ਚ ਸ਼ਾਮਿਲ...

ਅਜੀਤ ਡੈਸਕ 05-10-2026

ਸੰਗਰੂਰ, 5 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਭਾਜਪਾ ਦਾ ਜ਼ਿਲ੍ਹਾ ਯੂਥ ਪ੍ਰਧਾਨ ਸੰਗਰੂਰ (2) ਆਮ ਆਦਮੀ ਪਾਰਟੀ ਵਿਚ ਸ਼ਾਮਿਲ।  ਵਿਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਪਾਰਟੀ ਚ ਸ਼ਾਮਿਲ ਕਰਵਾਉਂਦੇ ਹੋਏ ਪੂਰਾ ਮਾਣ ਸਤਕਾਰ ਦੇਣ ਦਾ ਭਰੋਸਾ ਦਿੱਤਾ।

 

ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਕੇਂਦਰ ਦੇ ਸੈਂਟਰਲ ਵਿਸਟਾ ਪ੍ਰੋਜੈਕਟ ਦੇ ਤਹਿਤ ਪ੍ਰਸਤਾਵਿਤ ਨਵੀਂ ਲਾਇਬ੍ਰੇਰੀ ਦੇ ਪ੍ਰਬੰਧਾਂ 'ਤੇ ਚਿੰ... ਅਗਲੀ ਖ਼ਬਰ ਮੁਲਾਜ਼ਮਾਂ ਦੇ ਡੀ.ਏ. ਦੇ ਬਕਾਏ ਨਾਲ ਜੁੜੇ ਮਾਮਲੇ ਦੀ ਸੁਣਵਾਈ ਦੌਰਾਨ ਹਾਈ ਕੋਰਟ ਵਲੋਂ ਪੰਜਾਬ ਸਰਕਾਰ ਦੇ ਰਵੱਈਏ 'ਤੇ ਨਾਰ...