ਚੰਡੀਗੜ੍ਹ, 5 ਸਤੰਬਰ- ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਦਿੱਲੀ ਵਿਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਬਣਨ ਤੋਂ ਬਾਅਦ ਇਹ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਪਹਿਲੀ ਮੁਲਾਕਾਤ ਹੈ।
ਇਸ ਤੋਂ ਪਹਿਲਾਂ ਪਰਗਟ ਸਿੰਘ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਵੀ ਮੁਲਾਕਾਤ ਕੀਤੀ ਸੀ।