ਲੁਧਿਆਣਾ, 6 ਸਤੰਬਰ (ਰੁਪੇਸ਼ ਕੁਮਾਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਮੁੜ ਤੋਂ ਡੀ.ਸੀ. ਦਫਤਰ ਦਾਘਿਰਾਓ ਕੀਤਾ ਗਿਆ ਹੈ। ਇਸ ਦੌਰਾਨ ਵੱਡੀ ਸੰਖਿਆ ਵਿਚ ਪਹੁੰਚੇ ਕਿਸਾਨਾਂ ਵਲੋਂ ਡੀ.ਸੀ. ਦਫ਼ਤਰ ਦੇ ਮੇਨ ਗੇਟ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਕਿਸੇ ਵੀ ਅਧਿਕਾਰੀ ਅਤੇ ਹੋਰ ਵਿਅਕਤੀ ਨੂੰ ਅੰਦਰ ਅਤੇ ਬਾਹਰ ਨਹੀਂ ਜਾਣ ਦੇ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਉੱਪਰ ਕਿਸਾਨਾਂ ਦੀ ਅਣਦੇਖੀ ਕਰਨ ਦਾ ਦੋਸ਼ ਲਗਾਏ।
ਤਾਜ਼ਾ ਖ਼ਬਰਾਂ
Free
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੁੜ ਕੀਤਾ ਗਿਆ ਡੀ.ਸੀ. ਦਫ਼ਤਰ ਦਾ ਘਿਰਾਓ
ਲੁਧਿਆਣਾ, 6 ਸਤੰਬਰ (ਰੁਪੇਸ਼ ਕੁਮਾਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਮੁੜ ਤੋਂ ਡੀ.ਸੀ. ਦਫਤਰ ਦਾਘਿਰਾਓ ਕੀਤਾ ਗਿਆ ਹੈ। ਇਸ ਦੌਰਾਨ ਵੱਡੀ ਸੰਖਿਆ ਵਿਚ ਪਹੁੰਚੇ ਕਿਸਾਨਾਂ ਵਲੋਂ...
ਅਜੀਤ ਡੈਸਕ
06-10-2026