ਲੁਧਿਆਣਾ, 7 ਅਕਤੂਬਰ (ਰੂਪੇਸ਼ ਕੁਮਾਰ)- ਆਮ ਆਦਮੀ ਪਾਰਟੀ ਵਲੋਂ ਸੀ.ਬੀ.ਆਈ. ਦੀ ਛਾਪੇਮਾਰੀ ਦਾ ਵਿਰੋਧ ਕਰਦੇ ਹੋਏ ਅੱਜ ਲੁਧਿਆਣਾ ਦੇ ਭਾਜਪਾ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੇ ਆਮ ਆਦਮੀ ਦੇ ਵਰਕਰਾਂ ਤੇ ਆਗੂਆਂ ਵਲੋਂ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਕਈ ਗੰਭੀਰ ਦੋਸ਼ ਲਗਾਏ।
ਤਾਜ਼ਾ ਖ਼ਬਰਾਂ
Free
ਆਮ ਆਦਮੀ ਪਾਰਟੀ ਵਲੋਂ ਭਾਜਪਾ ਦਫ਼ਤਰ ਬਾਹਰ ਪ੍ਰਦਰਸ਼ਨ
ਲੁਧਿਆਣਾ, 7 ਅਕਤੂਬਰ (ਰੂਪੇਸ਼ ਕੁਮਾਰ)- ਆਮ ਆਦਮੀ ਪਾਰਟੀ ਵਲੋਂ ਸੀ.ਬੀ.ਆਈ. ਦੀ ਛਾਪੇਮਾਰੀ ਦਾ ਵਿਰੋਧ ਕਰਦੇ ਹੋਏ ਅੱਜ ਲੁਧਿਆਣਾ ਦੇ ਭਾਜਪਾ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ।
ਅਜੀਤ ਡੈਸਕ
07-10-2026