ਅਜਨਾਲਾ/ਰਾਜਾਸਾਂਸੀ, (ਅੰਮ੍ਰਿਤਸਰ), 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਉਪਰੰਤ ਪਹਿਲੀ ਵਾਰ ਅੰਮ੍ਰਿਤਸਰ ਪੁੱਜਣ ’ਤੇ ਰਾਜਾਸਾਂਸੀ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਲੋਂ ਭਰਵਾਂ ਸਵਾਗਤ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ। ਪਰਗਟ ਸਿੰਘ ਦੇ ਸਵਾਗਤ ਲਈ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਰਾਜਾਸਾਂਸੀ ਹਵਾਈ ਅੱਡੇ ’ਤੇ ਪਹੁੰਚੇ ਹੋਏ ਹਨ।
ਤਾਜ਼ਾ ਖ਼ਬਰਾਂ
Free
ਪੰਜਾਬ ਕਾਂਗਰਸ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਅੰਮ੍ਰਿਤਸਰ ਪੁੱਜਣਗੇ ਪਰਗਟ ਸਿੰਘ
ਅਜਨਾਲਾ/ਰਾਜਾਸਾਂਸੀ, (ਅੰਮ੍ਰਿਤਸਰ), 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਉਪਰੰਤ ਪਹਿਲੀ ਵਾਰ ਅੰਮ੍ਰਿਤਸਰ ਪੁੱਜਣ ’ਤੇ ਰਾਜਾਸਾਂਸੀ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਲੋਂ ਭਰਵਾਂ ਸਵਾਗਤ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਅਜੀਤ ਡੈਸਕ
08-10-2026